Htv Punjabi
Punjab

ਅਕਾਲੀ MLA ਡਾ. ਸੁਖਵਿੰਦਰ ਸੁੱਖੀ ‘ਆਪ’ ‘ਚ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਮੰਡਲ ਦੀ ਮੀਟਿੰਗ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਰਿਹਾਇਸ਼ ‘ਤੇ ਸਮਾਪਤ ਹੋ ਗਈ। ਮੀਟਿੰਗ ਤੋਂ ਬਾਅਦ ਬੰਗਾ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਿਧਾਇਕ ਡਾ: ਖੁਖਵਿੰਦਰ ਸਿੰਘ ਸੁੱਖੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ ਅਤੇ ਸੀਐਮ ਭਗਵੰਤ ਮਾਨ ਨੇ ਖੁਦ ਉਨ੍ਹਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਇਆ

ਇਸ ਮੌਕੇ ਸੀਐਮ ਭਗਵੰਤ ਮਾਨ ਨੇ ਕਿਹਾ ਕਿ ਉਹ ਡਾ: ਅੰਬੇਡਕਰ ਦੀ ਸੋਚ ਨੂੰ ਲੈ ਕੇ ਅੱਗੇ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਡਾ: ਸੁੱਖੀ ਨੂੰ ਹੋਰ ਜ਼ਿੰਮੇਵਾਰੀਆਂ ਦਿੱਤੀਆਂ ਜਾਣਗੀਆਂ। ਡਾ: ਸੁੱਖੀ ਨੇ ਕਿਹਾ ਕਿ ਉਨ੍ਹਾਂ ਨੂੰ ਅਕਾਲੀ ਦਲ ਵਿਚ ਪੂਰਾ ਮਾਣ-ਸਨਮਾਨ ਮਿਲਿਆ ਹੈ। ਪਰ ਹਲਕੇ ਦਾ ਵਿਕਾਸ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਦਾ ਪਾਰਟੀ ਛੱਡਣਾ ਸ਼੍ਰੋਮਣੀ ਅਕਾਲੀ ਲਈ ਝਟਕਾ ਮੰਨਿਆ ਜਾ ਰਿਹਾ ਹੈ।

Related posts

CAA ਦੇ ਖਿਲਾਫ ਫਰੀਦਕੋਟ ਵਿਚ ਜਥੇਬੰਦੀਆਂ ਵਲੋਂ ਕੀਤਾ ਗਿਆ ਤਿਰੰਗਾ ਮਾਰਚ

Htv Punjabi

ਮਸ਼ਹੂਰ ਗਾਇਕ ਨੇ ਜਨਾਨੀ ਨਾਲ ਰੰਗ ਰਲੀਆਂ ਮਨ੍ਹਾ ਕੇ ਆਹ ਕੀ ਕੀਤਾ ?

htvteam

ਕੋਰੋਨਾ ਮਹਾਮਾਰੀ ਨੂੰ ਲੈ ਕੇ ਆਈ ਬੇਹੱਦ ਵੱਡੀ ਖ਼ਬਰ

htvteam

Leave a Comment