Htv Punjabi
Punjab

ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਦਿੱਤੀ ਵਧਾਈ

ਦਿੱਲੀ ਤੋਂ ਬਾਅਦ ਆਮ ਆਦਮੀ ਪਾਰਟੀ ਪੰਜਾਬ ਵਿੱਚ ਵੀ ਆਪਣਾ ਝੰਡਾ ਲਹਿਰਾਉਂਦੀ ਨਜ਼ਰ ਆ ਰਹੀ ਹੈ। ਸੂਬੇ ਦੇ ਵੋਟਰਾਂ ਨੇ ਕੇਜਰੀਵਾਲ ਦੇ ਦਿੱਲੀ ਮਾਡਲ ‘ਤੇ ਮੋਹਰ ਲਗਾ ਦਿੱਤੀ ਹੈ। ਪੰਜਾਬ ਵਿੱਚ ਆਮ ਆਦਮੀ ਪਾਰਟੀ ਸਭ ਤੋਂ ਅੱਗੇ ਚਲ ਰਹੀ ਹੈ। ਆਪ ਦੇ ਮੁਖ ਮੰਤਰੀ ਅਹੁਦੇ ਦੇ ਉਮੀਦਵਾਰ ਭਗਵੰਤ ਮਾਨ ਵੱਲੋ ਜਿੱਤ ਦਰਜ ਕੀਤੀ ਗਈ ਹੈ ਅਤੇ ਸੁਨਾਮ ਤੋਂ ਅਮਨ ਅਰੋੜਾ ਨੇ ਵੀ ਜਿੱਤ ਦਰਜ ਕੀਤੀ ਹੈ।
ਆਮ ਆਦਮੀ ਪਾਰਟੀ ਦੇ ਮੁਖੀ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪਾਰਟੀ ਦੇ ਸੀਐਮ ਉਮੀਦਵਾਰ ਭਗਵੰਤ ਮਾਨ ਨਾਲ ਇੱਕ ਫੋਟੋ ਟਵੀਟ ਕੀਤੀ ਹੈ। ਇਸ ਵਿੱਚ ਉਨ੍ਹਾਂ ਨੇ ‘ਆਪ’ ਦੀ ਜਿੱਤ ਨੂੰ ਇਨਕਲਾਬ ਦੱਸਿਆ ਹੈ। ਕੇਜਰੀਵਾਲ ਨੇ ਟਵੀਟ ਕਰਦਿਆਂ ਲਿਖਿਆ ਕਿ ਇਸ ਕ੍ਰਾਂਤੀ(ਇਨਕਲਾਬ) ਲਈ ਪੰਜਾਬ ਵਾਸੀਆਂ ਨੂੰ ਬਹੁਤ ਬਹੁਤ ਵਧਾਈਆਂ।

Related posts

PSEB ਚੇਅਰਪਰਸਨ ਸਤਬੀਰ ਬੇਦੀ ਨੇ ਦਿੱਤਾ ਅਸਤੀਫਾ

htvteam

ਵਰਿੰਦਾਵਨ ਕਿਸ਼ਤੀ ਮਾਮਲੇ ‘ਚ ਨਵੀਂ ਅਪਡੇਟ

htvteam

ਆਹ ਜਨਾ-ਨੀ ਨੇ ਡਰਾਏ ਹੋਏ ਸੀ ਮੁਹੱਲੇ ਦੇ ਲੋਕ

htvteam