Htv Punjabi
Crime Punjab Video

ਆਪਣੀ ਜਨਾਨੀ ਨਾਲੋਂ ਸੋਹਣੀ ਲੱਗੀ ਦੂਸਰੇ ਬੰਦੇ ਦੀ ਜਨਾਨੀ! ਕੱਢਤਾ ਕੰ/ ਡਾ ?

ਨਜਾਇਜ਼ ਸੰਬੰਧਾਂ ਦੇ ਚਲਦੇ ਸਕਿਉਰਟੀ ਗਾਰਡ ਦਾ ਕੀਤਾ ਕ। ਤਲ
ਮ੍ਰਿਤਕ ਦੇ ਚਾਰ ਬੱਚੇ, ਪਤਨੀ ਘਰਾਂ ਚ ਕੰਮ ਕਰਕੇ ਕਰਦੀ ਗੁਜ਼ਾਰਾ
ਪੁਲਿਸ ਅਧਿਕਾਰੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ
ਅੰਮ੍ਰਿਤਸਰ, ਦੇ ਲੁਹਾਰ ਕਾ ਰੋਡ ਸਥਿਤ ਸਿਲਵਰ ਰੋਕ ਕਲੋਨੀ ਵਿਚ ਇਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਨਜਾਇਜ਼ ਸੰਬੰਧਾਂ ਦੇ ਚਲਦੇ ਬਤੌਰ ਸਿਕਿਉਰਟੀ ਗਾਰਡ ਨੌਕਰੀ ਕਰ ਰਹੇ ਵਿਅਕਤੀ ਨਰਵਿੰਦਰ ਸਿੰਘ ਦਾ ਤੇਜ਼ਧਾਰ ਹਥਿਆਰਾਂ ਨਾਲ ਬੁਰੀ ਤਰ੍ਹਾਂ ਕਤਲ ਕਰ ਦਿੱਤਾ ਗਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਹਾਰ ਲਗਾਈ ਪੁਲਿਸ ਅਧਿਕਾਰੀ ਵੀ ਪੁੱਜੇ ਮੌਕੇ ਤੇ ਜਾਂਚ ਕੀਤੀ ਸ਼ੁਰੂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਰਵਾਇਆ ਜਾ ਰਿਹਾ ਪੋਸਟਮਾਰਟਮ ਉੱਥੇ ਹੀ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਨਰਿੰਦਰ ਸਿੰਘ ਦੇ ਇੱਕ ਜੋਤੀ ਨਾਂ ਦੀ ਲੜਕੀ ਦੇ ਨਾਲ ਨਜਾਇਜ਼ ਸਬੰਧ ਸਨ ਜਿਸ ਦੇ ਚਲਦੇ ਉਸ ਵਲੋਂ ਕਈ ਵਾਰ ਉਸ ਨੂੰ ਜਾਨੂ ਮਾਰਦੀਆਂ ਧਮਕੀਆਂ ਵੀ ਦਿੱਤੀਆਂ ਗਈਆਂ ਸਨ ਤੇ ਅੱਜ ਵੀ ਉਸਦੇ ਪਤੀ ਤੇ ਉਸਦੇ ਸਾਥੀਆਂ ਵੱਲੋਂ ਸ਼ਾਮ ਦੇ ਪੰਜ ਵਜੇ ਦੇ ਕਰੀਬ ਉਸ ਨੂੰ ਤੇਜ਼ਦਾਰ ਹਥਿਆਰਾਂ ਦੇ ਨਾਲ ਵੱਢ ਕੇ ਕਤਲ ਕਰ ਦਿੱਤਾ ਗਿਆ,,,,,,,,,

ਉਹਨਾਂ ਕਿਹਾ ਕਿ ਜਦੋਂ ਸਾਨੂੰ ਇਸਦੀ ਸੂਚਨਾ ਮਿਲੀ ਅਸੀਂ ਮੌਕੇ ਤੇ ਪੁੱਜੇ ਅਸੀਂ ਪੁਲਿਸ ਪ੍ਰਸ਼ਾਸਨ ਕੋਲੋਂ ਇਨਸਾਫ ਦੀ ਗੁਫਾ ਲਗਾਉਂਦੇ ਹਾਂ ਇਸ ਮੌਕੇ ਕੋਈ ਅਧਿਕਾਰੀ ਐਸਸੀਪੀ ਸ਼ਿਵਦਰਸ਼ਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਮ੍ਰਿਤਕ ਨਰਵਿੰਦਰ ਸਿੰਘ ਦੀ ਉਮਰ ਲਗਭਗ 45 ਸਾਲ ਦੇ ਕਰੀਬ ਸੀ। ਉਹ ਪਿਛਲੇ ਕੁਝ ਸਮੇਂ ਤੋਂ ਉਕਤ ਕਲੋਨੀ ਵਿੱਚ ਸਿਕਿਉਰਟੀ ਗਾਰਡ ਵਜੋਂ ਤਾਇਨਾਤ ਸੀ। ਉਨ੍ਹਾਂ ਦੇ ਪਰਿਵਾਰ ਵਿੱਚ ਚਾਰ ਬੱਚੇ ਹਨ ਅਤੇ ਉਸ ਦੀ ਪਤਨੀ ਘਰਾਂ ਵਿੱਚ ਕੰਮ ਕਰਕੇ ਪਰਿਵਾਰ ਦਾ ਗੁਜ਼ਾਰਾ ਕਰਦੀ ਸੀ।

ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ। ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਏਸੀਪੀ ਸ਼ਿਵਦਰਸ਼ਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ, “ਮ੍ਰਿਤਕ ਨੂੰ ਬਹੁਤ ਹੀ ਬੇਰਹਮੀ ਨਾਲ ਕਤਲ ਕੀਤਾ ਗਿਆ ਹੈ। ਸ਼ੱਕ ਹੈ ਕਿ ਇਹ ਕਤਲ ਨਜਾਇਜ਼ ਸੰਬੰਧਾਂ ਦੇ ਕਾਰਨ ਹੋਇਆ ਹੋਵੇ। ਹਾਲਾਂਕਿ ਅਸਲ ਕਾਰਨ ਪੋਸਟਮਾਰਟਮ ਰਿਪੋਰਟ ਅਤੇ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ। ਪੁਲਿਸ ਵੱਲੋਂ ਇਸ ਮਾਮਲੇ ਸੰਬੰਧੀ ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਕਤਲ ਵਿੱਚ ਸ਼ਾਮਲ ਦੋਸ਼ੀਆਂ ਦੀ ਗ੍ਰਿਫਤਾਰੀ ਲਈ ਜਲਦ ਹੀ ਛਾਪੇਮਾਰੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਦੇ ਬਿਆਨ ਤੇ ਮਾਮਲਾ ਦਰਜ ਕੀਤਾ ਜਾ ਰਿਹਾ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਕਾੜਾ ਪੀਓ ਹਾਰਟ ਅਟੈਕ ਦੇ ਡਰ ਤੋਂ ਬਿਨ੍ਹਾਂ ਜੀਓ

htvteam

ਭੀੜ ਨੇ ਕੁੱਟੇ ਥਾਣੇਦਾਰ, ਮੇਲੇ ‘ਚ ਪਿਆ ਘੜਮੱਸ

htvteam

ਸ਼ਰਾਬੀ ਥਾਣੇਦਾਰ ਹਸਪਤਾਲ ਦੇ ਕਮਰੇ ‘ਚ ਲੱਗਾ ਹੋਇਆ ਸੀ ਮੌਜਾਂ ਲੁੱਟਣ

htvteam

Leave a Comment