Htv Punjabi
Punjab Video

ਆਪ ਨੇਤਾ ਨੇ ਮਜੀਠੀਏ ਨਾਲ ਲੈ ਲਿਆ ਪੁੱਠਾ ਪੰਗਾ, ਫਸੇ ਕਸੂਤੇ

ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅੱਜ ਅਦਾਲਤ ਵਿੱਚ ਪੇਸ਼ ਹੋਣ ਲਈ ਪੁੱਜੇ ਹਨ। ਉਹ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਦਾਇਰ ਮਾਣਹਾਨੀ ਦੇ ਕੇਸ ਵਿੱਚ ਅਦਾਲਤ ਵਿੱਚ ਪੇਸ਼ ਹੋਣ ਲਈ ਪੁੱਜੇ ਹਨ। ਉਸ ਨੂੰ ਅਦਾਲਤ ਵਿੱਚ ਪੇਸ਼ ਕਰਨ ਲਈ ਤਿਹਾੜ ਜੇਲ੍ਹ ਤੋਂ ਸਿੱਧਾ ਇੱਥੇ ਲਿਆਂਦਾ ਗਿਆ ਹੈ।ਉਸ ਨੂੰ ਦਿੱਲੀ ਪੁਲਿਸ ਦੀ ਸੁਰੱਖਿਆ ਹੇਠ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਹੈ। ਉਸ ਨੂੰ ਜੰਮੂ ਤਵੀ ਟਰੇਨ ਰਾਹੀਂ ਹੀ ਇੱਥੇ ਲਿਆਂਦਾ ਗਿਆ ਹੈ।

ਜ਼ਿਕਰਯੋਗ ਹੈ ਕਿ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ‘ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾਵਾਂ ਨੇ ਨਸ਼ਾ ਤਸਕਰੀ ਦੇ ਦੋਸ਼ ਲਾਏ ਸਨ। ਇਸ ਮਾਮਲੇ ਵਿੱਚ ਸਾਬਕਾ ਕੈਬਨਿਟ ਮੰਤਰੀ ਨੇ ਅਦਾਲਤ ਵਿੱਚ ‘ਆਪ’ ਆਗੂਆਂ ਖ਼ਿਲਾਫ਼ ਮਾਣਹਾਨੀ ਦਾ ਕੇਸ ਦਾਇਰ ਕੀਤਾ ਸੀ। ਜਿਸ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਹੋਰ ਨੇਤਾਵਾਂ ਨੇ ਮਾਫੀ ਮੰਗੀ ਸੀ।ਜਦਕਿ ਸੰਜੇ ਸਿੰਘ ਇਸ ਮਾਮਲੇ ‘ਚ ਅਜੇ ਵੀ ਕੇਸ ਲੜ ਰਹੇ ਹਨ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਐਸ.ਜੀ.ਪੀ.ਸੀ ਮੈਂਬਰ ਗਰੇਵਾਲ ਨੇ ਮੁੜ ਫਰੋਲੇ ਜ਼ਖਮੀ ਇਤਿਹਾਸ ਦੇ ਪੰਨੇ, ਦੇਖੋ ਕੀ ਬੋਲ ਗਏ ?

htvteam

ਖਾਂਦੇ ਪੀਂਦੇ ਘਰਾਂ ਦੇ ਕਾਕੇ ਹੱਟੀ ਵਾਲੇ ਨਾਲ ਹੀ ਲਾਹ ਗਏ ਸ਼ਰਮਾਂ

htvteam

ਆਹ ਜ਼ਿਲ੍ਹੇ ‘ਚ ਦਬੰਗ ਐਸ.ਐਸ.ਪੀ ਨੇ ਆਉਂਦੇ ਹੀ ਪੁਲਿਸ ਮੁਲਾਜ਼ਮਾਂ ਨੂੰ ਪਾਈ ਝਾੜ

htvteam

Leave a Comment