Punjab Video‘ਆਪ’ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਨੇ ਨਿਗਲਿਆ ਜ਼ਹਿਰ, ਹਾਲਤ ਨਾਜ਼ੁਕ by htvteamSeptember 22, 20220815 Share1 ਭਦੌੜ ਤੋਂ ਆਪ ਵਿਧਾਇਕ ਲਾਭ ਸਿੰਘ ਉਗੋਕੇ ਦੇ ਪਿਤਾ ਦਰਸ਼ਨ ਸਿੰਘ ਵਲੋਂ ਜ਼ਹਿਰ ਖਾਦੇ ਜਾਣ ਦੀ ਖ਼ਬਰ ਹੈ। ਹਾਲਤ ਗੰਭੀਰ ਹੁੰਦੀ ਵੇਖ ਕੇ, ਦਰਸ਼ਨ ਸਿੰਘ ਨੂੰ ਡੀਐਮਸੀ ਲੁਧਿਆਣਾ ਦਾਖਲ ਕਰਵਾਇਆ ਗਿਆ ਹੈ।