Htv Punjabi
Punjab Video

ਆਹ ਦੇਖਲੋ ਟਰੱਕ ਨੇ ਸੜਕ ਤੇ ਮਚਾਇਆ ਅਜਿਹਾ ਤਾਂਡਵ

ਲੁਧਿਆਣਾ ਦੇ ਪੱਖੋਵਾਲ ਰੋਡ ‘ਤੇ ਉਸ ਵੇਲੇ ਲੋਕਾਂ ਨੂੰ ਭਾਜੜਾ ਪੈ ਗਈਆਂ ਜਦੋਂ ਇਕ ਟਰੱਕ ਡਰਾਈਵਰ ਨੂੰ ਪਤਾ ਨਹੀਂ ਕੀ ਹੋ ਗਿਆ ਸੜਕ ਤੇ ਗਾਹ ਪਾ ਦਿੱਤਾ,,, ਤਸਵੀਰਾਂ ਤੁਸੀਂ ਵੀ ਦੇਖ ਸਕਦੇ ਹੋ ਕਿ ਕਿਸ ਤਰੀਕੇ ਦੇ ਨਾਲ ਬੇਕਾਬੂ ਟਰੱਕ ਨੇ ਬਿਜਲੀ ਦੇ ਕਈ ਖੰਭਿਆਂ ਨੂੰ ਟੱਕਰ ਮਾਰ ਦਿੱਤੀ,,, ਜਿਸ ਕਾਰਨ ਇਲਾਕੇ ‘ਚ ਬਿਜਲੀ ਗੁੱਲ ਹੋ ਗਈ।

ਇਸ ਸਬੰਧੀ ਗੱਲਬਾਤ ਕਰਦਿਆਂ ਸਥਾਨਕ ਲੋਕਾਂ ਨੇ ਦੱਸਿਆ ਕਿ ਬੀਤੀ ਰਾਤ ਇੱਕ ਸ਼ਰਾਬੀ ਟਰੱਕ ਚਾਲਕ ਨੇ ਟਰੱਕ ਨੂੰ ਬਿਜਲੀ ਦੇ ਖੰਭੇ ਨਾਲ ਟਕਰਾ ਦਿੱਤਾ, ਜਿਸ ਕਾਰਨ ਉਸ ਦੇ ਗੰਭੀਰ ਸੱਟਾਂ ਲੱਗੀਆਂ ਉਨ੍ਹਾਂ ਦੱਸਿਆ ਕਿ ਬਿਜਲੀ ਵਿਭਾਗ ਦੇ ਅਧਿਕਾਰੀਆਂ ਨੇ ਬਿਜਲੀ ਸਪਲਾਈ ਬਹਾਲ ਕਰਨ ਲਈ ਮੌਕੇ ‘ਤੇ ਪਹੁੰਚ ਕੇ ਤਾਰਾਂ ਨੂੰ ਕਿਸੇ ਹੋਰ ਥਾਂ ਤੋਂ ਚਾਲੂ ਕਰਵਾ ਦਿੱਤਾ, ਜਿਸ ਕਾਰਨ ਬਿਜਲੀ ਵਿਭਾਗ ਦਾ ਲੱਖਾਂ ਰੁਪਏ ਦਾ ਨੁਕਸਾਨ ਹੋਇਆ ਹੈ ਤਾਂ ਉਥੇ ਹੀ ਟਰੱਕ ਵੀ ਬੁਰੀ ਤਰ੍ਹਾਂ ਨੁਕਸਾਨਿਆ ਗਿਆ ਹੈ।

ਤੁਹਾਨੂੰ ਦੱਸ ਦੇਈਏ ਕਿ ਇਸ ਦੌਰਾਨ ਟਰੱਕ ਦਾ ਵੀ ਕਾਫੀ ਨੁਕਸਾਨ ਹੋਇਆ ਹੈ ਪਰ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ,,,ਪੁਲਸ ਮੁਲਾਜ਼ਮਾਂ ਨੇ ਮੌਕੇ ‘ਤੇ ਪਹੁੰਚ ਕੇ ਜ਼ਖਮੀ ਡਰਾਈਵਰ ਨੂੰ ਨਜ਼ਦੀਕੀ ਹਸਪਤਾਲ ‘ਚ ਦਾਖਲ ਕਰਵਾਇਆ। ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਰਾਤ ਨੂੰ ਸੌਣ ਵੇਲੇ ਲਓ ਚਿੱਬੜੀ ਨੁਸਕਾ ਸਵੇਰੇ ਉੱਠਕੇ ਭੁੱਲ ਜਾਓਗੇ ਦਰਦ ਕਿੱਥੇ ਸੀ

htvteam

ਦੇਖੋ ਕਿਵੇਂ Channi ਬੈਠਾ-ਬੈਠਾ ਕਰਦਾ ਮਸਲੇ ਹੱਲ ?

htvteam

ਕਿੰਨਰ ਨੇ ਲਾੜੇ ਬਣ ਕੇ ਲਿਆਂਦੀ ਬਰਾਤ, ਸ਼ਰੇਆਮ ਸੜਕ ਤੇ ਕਰਤਾ ਆਹ ਕੰਮ

htvteam

Leave a Comment