Htv Punjabi
Punjab Video

ਆਹ ਸ਼ਹਿਰ ‘ਚ ਪ੍ਰਸ਼ਾਸਨ ਤੋਂ ਤੰਗ ਆਏ ਲੋਕ

ਪ੍ਰਸ਼ਾਸਨ ਦੀ ਢਿੱਲੀ ਕਾਰਗੁਜ਼ਾਰੀ ਖ਼ਿਲਾਫ਼ ਹੱਲਾ-ਬੋਲ
ਸ਼ਹਿਰ ਵਿੱਚ ਵੱਧ ਰਹੀਆਂ ਸਮੱਸਿਆਵਾਂ ਤੇ ਪ੍ਰਸ਼ਾਸਨ ਦੀ ਲਾਪਰਵਾਹੀ
ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਕਹਿਰ, ਘਟਨਾਵਾਂ ‘ਤੇ ਲੋਕਾਂ ਨੇ ਚਿੰਤਾ ਜਤਾਈ
ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦਾ ਕਹਿਰ: ਐਮ.ਸੀ. ਨੇ ਸ਼ਹਿਰ ਵਿੱਚ ਘੁੰਮ ਰਹੇ ਅਵਾਰਾ ਪਸ਼ੂਆਂ ਅਤੇ ਕੁੱਤਿਆਂ ਦੇ ਵੱਢਣ ਦੀਆਂ ਵੱਧ ਰਹੀਆਂ ਘਟਨਾਵਾਂ ‘ਤੇ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਲੋਕ ਸੜਕਾਂ ‘ਤੇ ਸੁਰੱਖਿਅਤ ਨਹੀਂ ਹਨ।ਵੀਡੀਓ ਵਿੱਚ ਸਾਫ਼ ਦੇਖਿਆ ਜਾ ਸਕਦਾ ਹੈ ਕਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿੱਚ ਗੰਦਗੀ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਬਿਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ।

ਕੌਂਸਲਰ ਨੇ ਦਾਅਵਾ ਕੀਤਾ ਕਿ ਪ੍ਰਸ਼ਾਸਨ ਵੱਲੋਂ ਫੰਡ ਨਾ ਮਿਲਣ ਕਾਰਨ ਉਨ੍ਹਾਂ ਨੂੰ ਪਾਣੀ ਦੀਆਂ ਪਾਈਪਾਂ ਅਤੇ ਸੀਵਰੇਜ ਦੀ ਮੁਰੰਮਤ ਵਰਗੇ ਕੰਮ ਆਪਣੀ ਜੇਬ ਵਿੱਚੋਂ ਪੈਸੇ ਖਰਚ ਕੇ ਕਰਵਾਉਣੇ ਪੈ ਰਹੇ ਹਨ।
ਐਮ.ਸੀ. ਨੇ ਦੱਸਿਆ ਕਿ ਕੌਂਸਲਰਾਂ ਨੂੰ ਮਿਲਣ ਵਾਲਾ ਮਾਣਭੱਤਾ (Honorarium) ਵੀ ਸਮੇਂ ਸਿਰ ਨਹੀਂ ਮਿਲ ਰਿਹਾ।

ਐਮ.ਸੀ. ਨੇ ਪ੍ਰਸ਼ਾਸਨ ਨੂੰ ਸਖ਼ਤ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਜੇਕਰ ਆਉਣ ਵਾਲੇ ਦਿਨਾਂ ਵਿੱਚ ਇਨ੍ਹਾਂ ਮਸਲਿਆਂ ਦਾ ਹੱਲ ਨਾ ਹੋਇਆ, ਤਾਂ ਉਹ ਭੁੱਖ ਹੜਤਾਲ ਕਰਨਗੇ ਜਾਂ ਪਾਣੀ ਵਾਲੀ ਟੈਂਕੀ ‘ਤੇ ਚੜ੍ਹ ਕੇ ਰੋਸ ਪ੍ਰਦਰਸ਼ਨ ਕਰਨ ਲਈ ਮਜਬੂਰ ਹੋਣਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਖੋ ਇਹ ਥਾਣਾ ਕਿਸ ਚੀਜ਼ ‘ਚ ਹੈ ਨੰਬਰ ਵਨ,ਮੁਲਕ ਦੇ ਹਜ਼ਾਰਾਂ ਥਾਣਿਆਂ ਨੂੰ ਦਿੱਤੀ ਇਸ ਕੰਮ ‘ਚ ਮਾਤ

Htv Punjabi

ਦਾਦਾ ਦਾਦੀ ਨਾਲ ਗਏ ਪੋਤੇ ਨਾਲ ਵੱਡਾ ਹਾਦਸਾ

htvteam

ਰੂਪ ਬਦਲ ਬਦਲ NRI ਨੇ ਬਰਬਾਦ ਕੀਤੀਆਂ ਕੁੜੀਆਂ ਦੀਆਂ ਜਵਾਨੀਆਂ; ਦੇਖੋ ਵੀਡੀਓ

htvteam

Leave a Comment