Htv Punjabi
Punjab Video

ਕਿਸਾਨਾਂ ਨੇ ਟੋਲ ਪਲਾਜ਼ਾ ‘ਤੇ ਗੱਡ ਦਿੱਤੇ ਝੰਡੇ…

ਇਹ ਤਸਵੀਰਾਂ ਅੰਮ੍ਰਿਤਸਰ ਦਿੱਲੀ ਨੈਸ਼ਨਲ ਹਾਈਵੇ ਦੀਆਂ ਨੇ ਜਿੱਥੇ ਅੰਮ੍ਰਿਤਸਰ ਮਾਨਾਵਾਲਾ ਟੋਲ ਪਲਾਜ਼ਾ ਤੇ ਧਰਨਾ ਲਗਾਈਆ ਗਿਆ ਹੈ ਕਿਸਾਨਾਂ ਨੇ ਆਪਣੀਆਂ ਮੰਗਾ ਨੂੰ ਲੈਕੇ ਚੱਕਾ ਜਾਮ ਕਰ ਦਿੱਤਾ ਇਸ ਮੌਕੇ ਕਿਸਾਨਾਂ ਨੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਹੈ ਕਿਸਾਨਾਂ ਦਾ ਕਹਿਣਾ ਹੈ ਸਰਕਾਰ ਵੱਲੋਂ ਦਾਅਵੇ ਕੀਤੇ ਜਾ ਰਹੇ ਨੇ ਪਰ ਉਨ੍ਹਾਂ ਨੂੰ ਲਾਗੂ ਕਰਨ ਚ ਸਰਕਾਰ ਵਿਸ਼ਵਾਸ਼ ਨਹੀਂ ਰੱਖਦੀ ਏਸਦੇ ਨਾਲ ਹੀ ਕਿਸਾਨਾਂ ਨੇ ਮ੍ਰਿਤਕ ਕਿਸਾਨ ਦੇ ਇਨਸਾਫ ਲਈ ਵੀ ਸਰਕਾਰ ਅੱਗੇ ਇੰਨਸਾਫ ਦੀ ਗੁਹਾਰ ਲਗਾਈ ਹੈ,,,,,,,,

ਕਿਸਾਨਾ ਦਾ ਕਹਿਣਾ ਹੈ ਕਿ ਜਿੰਨਾਂ ਤੱਕ ਸਰਕਾਰ ਸਾਡੀਆਂ ਮੰਗਾ ਪੂਰੀਆਂ ਨਹੀਂ ਕਰਦੀ ਉਨ੍ਹਾਂ ਤੱਕ ਅਸੀ ਐਦਾਂ ਹੀ ਰੋਸ ਪ੍ਰਦਰਸ਼ਨ ਕਰਦੇ ਰਹਾਂਗੇ ਅਤੇ ਆਉਣ ਵਾਲੇ ਸਮੇਂ ਚ ਇਹ ਸੰਘਰਸ਼ ਹੋਰ ਵੀ ਤਿੱਖਾ ਹੋ ਸਕਦਾ ਹੈ ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਭਗਵੰਤ ਮਾਨ ਨੂੰ ਜਥੇਦਾਰ ਨੂੰ ਜਵਾਬ ਦੇਣਾ ਪਿਆ ਮਹਿੰਗਾ! SGPC ਨੇ ਅੱਕਕੇ ਲੈ ਹੁਣੇ ਅਜਿਹਾ ਵੱਡਾ ਫੈਸਲਾ?

htvteam

ਇਸ ਦੀਵਾਲੀ ਇਸ ਥਾਂ ਆਉਣ ਵਾਲੇ ਬਚਾਉਣਗੇ ਲੱਖਾਂ ਰੁਪਏ

htvteam

ਪੰਜਾਬ ਭਾਰਤ ਦਾ ਸਭ ਤੋਂ ਵੱਧ ਕਰਜ਼ਈ ਸੂਬਾ : ਨਵਜੋਤ ਸਿੰਘ ਸਿੱਧੂ

htvteam

Leave a Comment