Htv Punjabi
Punjab Video

ਕਿਸਾਨੀ ਅੰਦੋਲਨ ਦੌਰਾਨ ਆਹ ਕੀ ਹੋ ਗਿਆ ਪੰਜਾਬ ‘ਚ

ਏਸ ਵੇਲੇ ਦੀ ਦਿਲ ਦਹਿਲਾਕੇ ਰੱਖ ਦੇਣ ਵਾਲੀ ਖਬਰ ਜਿਲ੍ਹਾ ਅੰਮ੍ਰਿਤਸਰ ਦੇ ਗਵਾਲ ਇਲਾਕੇ ਤੋਂ ਸਾਹਮਣੇ ਆ ਰਹੀ ਜਿੱਥੇ ਉਸ ਸਮੇਂ ਮਾਹੌਲ ਤਣਾਅਪੁਰਨ ਹੋ ਗਿਆ ਅਤੇ ਪੂਰਾ ਇਲਾਕਾ ਗੋਲੀਆਂ ਦੇ ਖੜਾਕੇ ਨਾਲ ਦਹਿਲ ਉੱਠਿਆ ਜਦੋਂ ਪਰਿਵਾਰ ਦੇ ਸਾਹਮਣੇ ਆ ਇਕ ਨੌਜਵਾਨ ਉੱਤੇ ਹਮਲਾ ਕਰ ਦਿੱਤਾ ਗਿਆ ਪਰਿਵਾਰ ਮੁਤਾਬਿਕ ਦੱਸਿਆ ਜਾ ਰਿਹਾ ਕੀ ਇੰਦਰਜੀਤ ਨਾਮਕ ਵਿਅਕਤੀ ਵੱਲੋਂ ਗੋਲੀਆਂ ਚਲਾਈਆਂ ਗਈਆਂ ਜਿਸਤੋਂ ਬਾਅਦ ਪੂਰੇ ਇਲਾਕੇ ਵਿੱਚ ਸਹਿਮ ਦਾ ਮਾਹੌਲ ਪੈਦਾ ਹੋ ਗਿਆ ਤੇ ਗੋਲੀਬਾਰੀ ਦੌਰਾਨ ਜ਼ਖਮੀ ਹੋਏ ਨੌਜਵਾਨ ਨੂੰ ਸਿਵਲ ਸਿਵਲ ਹਸਪਤਾਲ ਦਾਖਲ ਕੀਤਾ ਗਿਆ,,,,,,,,ਉੱਥੇ ਹੀ ਮੌਕੇ ਤੇ ਪਹੁੰਚ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਐ………

ਪੀੜਤ ਪਰਿਵਾਰ ਮੈਂਬਰਾਂ ਵੱਲੋਂ ਆਪ ਆਗੂ ਤੇ ਗੋਲੀ ਚਲਾਉਣ ਦੇ ਇਲਜ਼ਾਮ ਲਗਾਏ ਜਾ ਰਹੇ ਹਨ ਬਾਕੀ ਅਸਲ ਇਸ ਘਟਨਾ ਦੀ ਕਈ ਸਚਾਈ ਐ ਇਹ ਤਾਂ ਪੁਲਿਸ ਦੀ ਜਾਂਚ ਤੋਂ ਬਾਅਦ ਹੀ ਸਾਹਮਣੇ ਆਵੇਗਾ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਪੱਤੇ ਖਾਓ ਹਰ ਤਰ੍ਹਾਂ ਦਾ ਦਰਦ ਭਜਾਓ

htvteam

ਸਿੱਖੀ ਦੇ ਭੇਸ ‘ਚ ਆਏ ਮੁੰਡਿਆਂ ਨੇ ਫਿਲਮੀ ਸਟਾਇਲ ‘ਚ ਕਰਤਾ ਅਜਿਹਾ ਕਾਰਾ

htvteam

ਪਟਿਆਲਾ ਤੋਂ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਮੁੱਖ ਮੰਤਰੀ ਚੰਨੀ ਨਾਲ ਕੀਤੀ ਮੁਲਾਕਾਤ

htvteam

Leave a Comment