ਇਹ ਤਸਵੀਰਾਂ ਲਹਿਰਾ ਗਾਗਾ ਦੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਿਟੇਡ ਦੇ ਦਫਤਰ ਦੀਆਂ ਨੇ ਜਿੱਥੇ ਹੁਣੇ ਹੁਣੇ ਵਿਜੀਲੈਂਸ ਵਿਭਾਗ ਨੇ ਛਾਪਾ ਮਾਰ ਦਿੱਤਾ ਜਿਸ ਦੌਰਾਨ ਸੰਗਰੂਰ ਵਿਖੇ ਤਾਇਨਾਤ ਸੀਨੀਅਰ ਕਾਰਜਕਾਰੀ ਇੰਜੀਨੀਅਰ (ਐਕਸ.ਈ.ਐਨ.) ਮੁਨੀਸ਼ ਕੁਮਾਰ ਜਿੰਦਲ ਹੋਰਾਂ ਨੂੰ ਵਿਜੀਲੈਂਸ ਨੇ ਕਾਬੂ ਕਰ ਲਿਆ ਜਿਕਯੋਗ ਐ ਕਿ ਮੁਨੀਸ਼ ਕੁਮਾਰ ਜਿੰਦਲ ਨੂੰ 45,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਜਾਣਕਾਰੀ ਮੁਤਾਬਿਕ ਵਿਜੀਲੈਂਸ ਦੇ ਬੁਲਾਰੇ ਨੇ ਦੱਸਿਆ ਹੈ ਸ਼ਿਕਾਇਤਕਰਤਾ ਸੁਖਚੈਨ ਸਿੰਘ ਦੀ ਸ਼ਕਾਇਤ ਤੇ ਜਿੰਦਲ ਨੂੰ ਕਾਬੂ ਕੀਤਾ ਗਿਆ,,,,,,
ਜਾਣਕਾਰੀ ਮੁਤਾਬਿਕ ਦੱਸਿਆ ਜਾ ਰਿਹਾ ਹੈ ਵਿਜੀਲੈਂਸ ਦੀ ਟੀਮ ਨੇ ਜਿੰਦਲ ਨੂੰ ਗ੍ਰਿਫਤਾਰ ਕਰ ਲਿਆ ਅਤੇ ਉਸਦੇ ਕੋਲੋ ਪੁੱਛ ਗਿੱਛ ਕੀਤੀ ਜਾਵੇਗੀ ਅਤੇ ਬਣਦੀ ਕਾਰਵਾਈ ਕੀਤੀ ਜਾਵੇਗੀ ਖੈਰ ਜਦੋਂ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਐ ਉਦੋਂ ਤੋਂ ਵਿਜੀਲੈਂਸ ਵਿਭਾਗ ਵਧੇਰੇ ਐਕਟਿਵ ਰਿਹਾ ਇਕ ਤੋਂ ਇਕ ਮੰਤਰੀ ਅਤੇ ਅਫਸਰ ਵਿਜੀਲੈਂਸ ਦੇ ਨਿਸ਼ਾਨੇ ਤੇ ਰਹੇ ਨੇ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….