Htv Punjabi
Punjab Video

ਕੈਪਟਨ ਦੇ ਕਰੀਬੀ ਦੀਆਂ ਵਧੀਆਂ ਮੁਸ਼ਕਿਲਾਂ

ਜਦੋਂ ਦੀ ਆਪ ਦੀ ਸਰਕਾਰ ਸਤਾ ਚ ਆਈ ਹੈ ਉਦੋਂ ਤੋਂ ਹੀ ਵਿੱਜੀਲੈਂਸ ਵਿਭਾਗ ਵਧੇਰੇ ਐਕਟਿਵ ਰਿਹਾ ਜੇਕਰ ਗੱਲ ਕਰੀਏ ਬੀਤੇ ਸਮੇਂ ਦੀ ਤਾਂ ਉੱਚ ਅਫਸਰਾਂ ਤੋਂ ਲੈਕੇ ਐਮ.ਐਲ.ਏ ਅਤੇ ਕਈ ਮੰਤਰੀ ਵੀ ਵਿਜੀਲੈਂਸ ਦੀ ਰਡਾਰ ਤੇ ਰਹੇ ਨੇ,,,,,,ਇਸ ਤਰ੍ਹਾਂ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਸਲਾਹਕਾਰ ਭਰਤ ਇੰਦਰ ਸਿੰਘ ਚਾਹਲ ਹੋਰੀ ਵਿਜੀਲੈਂਸ ਦੀ ਰਡਾਰ ਤੇ ਚੱਲ ਰਹੇ ਨੇ ,ਆਮਦਨ ਤੋਂ ਵੱਧ ਜਾਇਦਾਦ ਮਾਮਲੇ ‘ਚ ਵਿਜੀਲੈਂਸ ਦੇ ਬੁਲਾਰੇ ਮੁਤਾਬਿਕ ਭ੍ਰਿਸ਼ਟਾਚਾਰ ਵਿਰੋਧੀ ਐਕਟ ਦੀਆਂ ਧਾਰਾਵਾਂ ਤਹਿਤ ਥਾਣਾ ਵਿਜੀਲੈਂਸ ਬਿਊਰੋ, ਪਟਿਆਲਾ ਰੇਂਜ ਵਿਖੇ ਭਰਤਇੰਦਰ ਸਿੰਘ ਚਹਿਲ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ।

ਜਿਸ ਨੂੰ ਧਿਆਨ ਵਿੱਚ ਰੱਖਦੇ ਵਿਜੀਲੈਂਸ ਨੇ ਚਾਹਲ ਨੂੰ ਵਿਦੇਸ਼ ਭੱਜਣ ਤੋਂ ਰੋਕਣ ਲਈ ਲੁੱਕ ਆਊਟ ਕਾਰਨਰ ਨੋਟਿਸ ਜਾਰੀ ਕੀਤਾ ਹੈ ਚਾਹਲ ਨੂੰ ਗ੍ਰਿਫ਼ਤਾਰ ਕਰਨ ਲਈ ਚਾਰ ਵਿਸ਼ੇਸ਼ ਵਿਜੀਲੈਂਸ ਟੀਮਾਂ ਬਣਾਈਆਂ ਗਈਆਂ ਹਨ। ਇਹ ਟੀਮਾਂ ਪੰਜਾਬ, ਹਿਮਾਚਲ ਅਤੇ ਦਿੱਲੀ ਵਿੱਚ ਚਾਹਲ ਦੀ ਭਾਲ ਕਰ ਰਹੀਆਂ ਹਨ। ਚਾਹਲ ਅਤੇ ਪਰਿਵਾਰਕ ਮੈਂਬਰਾਂ ਦਾ 40 ਕਰੋੜ ਰੁਪਏ ਦੀ ਜਾਇਦਾਦ ਦਾ ਖੁਲਾਸਾ ਹੋਇਆ ਹੈ।ਵਿਜੀਲੈਂਸ ਨੇ ਚਾਹਲ ਦੇ ਕਰੀਬੀਆਂ ਨੂੰ ਚਹਿਲ ਨੂੰ ਆਤਮ ਸਮਰਪਣ ਕਰਵਾਉਣ ਦਾ ਸੁਨੇਹਾ ਦਿੱਤਾ ਹੈ। ਮੰਨਿਆ ਜਾ ਰਿਹਾ ਹੈ ਕਿ ਚਾਹਲ ਜਲਦੀ ਹੀ ਆਤਮ ਸਮਰਪਣ ਕਰ ਦੇਣਗੇ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਜ਼ਿਲ੍ਹੇ ‘ਚ ਦਬੰਗ ਐਸ.ਐਸ.ਪੀ ਨੇ ਆਉਂਦੇ ਹੀ ਪੁਲਿਸ ਮੁਲਾਜ਼ਮਾਂ ਨੂੰ ਪਾਈ ਝਾੜ

htvteam

ਰੁਮਾਲ ਨਾਲ ਹੁੰਦੈ ਕਮਾਲ Good information By Surjit Singh

htvteam

ਕਿਸਾਨਾਂ ਦੇ ਸੰਘਰਸ਼ ਸਾਹਮਣੇ ਸਰਕਾਰ ਨੇ ਬਣਾਈ ਹੁਣ ਇਹ ਸਕੀਮ…?

htvteam

Leave a Comment