Htv Punjabi
Punjab Video

ਗੁਆਂਢੀਆਂ ਨਾਲ ਕਿੜ ਕੱਢਣ ਦਾ ਰਾਹ, ਦੇਖੋ ਇਸ ਬੰਦੇ ਨੂੰ ਕਿਵੇਂ ਪਿਆ ਮਹਿੰਗਾ

ਪੰਜਾਬ ਵਿੱਚ ਬੇਅਦਬੀ ਦੀ ਘਟਨਾ ਦੇ ਮਾਮਲੇ ਲਗਾਤਾਰ ਸਾਮਣੇ ਆ ਰਹੇ ਹਨ,,,,,,ਇਸੇ ਤਰ੍ਹਾਂ ਦਾ ਮਸਲਾ ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ਤੋਂ ਸਾਹਮਣੇ ਆਇਆ ਹੈ,,,,,,ਜਿੱਥੇ ਇਕ ਨਹਿਗ ਸਿੰਘ ਦੇ ਬਾਣੇ ਚ ਇਕ ਵਿਅਕਤੀ ਵਲੋਂ ਕਿਸੇ ਨਾਲ ਕਿੜ ਕੱਢਣ ਲਈ ਆਪਣੇ ਘਰ ਵਿਚ ਪਏ ਗੁਟਕਾ ਸਾਹਿਬ ਦੇ ਅੰਗਾਂ ਨੂੰ ਪਾੜ ਕੇ ਬੇਅਦਬੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ,,,,,,,,,,ਉਥੇ ਹੀ ਇਸ ਮਾਮਲੇ ਚ ਪੁਲਿਸ ਥਾਣਾ ਇੰਚਾਰਜ ਐਸ ਐਚ ਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਕਰਮ ਸਿੰਘ ਵਾਸੀ ਕੋਕਲੀ ਮਹੱਲਾ ਸ੍ਰੀ ਹਰਗੋਬਿੰਦਪੁਰ ਦਾ ਝਗੜਾ ਗੁਆਂਢੀਆਂ ਨਾਲ ਹੋਇਆ ਸੀ ਅਤੇ ਉਸ ਨੇ ਲਾਗਡਾਟ ਦੇ ਚਲਦਿਆਂ ਉਨ੍ਹਾਂ ਨੂੰ ਫਸਾਉਣ ਦੀ ਖ਼ਾਤਰ ਖ਼ੁਦ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਉਨ੍ਹਾਂ ਫਸਾਉਣਾ ਲਈ ਇਹ ਕਹਾਣੀ ਬਣਾਈ ਗਈ ਸੀ ਅਤੇ ਪੁਲਿਸ ਵਲੋਂ ਉਕਤ ਆਰੋਪੀ ਖਿਲਾਫ ਮਾਮਲਾ ਦਰਜ ਕਰ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ |

ਉਥੇ ਹੀ ਜਦ ਸ਼੍ਰੀ ਗੁਟਕਾ ਸਾਹਿਬ ਦੀ ਬੇਦਬੀ ਦਾ ਮਾਮਲਾ ਖੁਦ ਪਹਿਲਾ ਦੋਸ਼ੀ ਨੇ ਸਤਿਕਾਰ ਕਮੇਟੀ ਨੂੰ ਗੁਰਦਵਾਰਾ ਦਮਦਮਾ ਸਾਹਿਬ ਜਾ ਕੇ ਫ਼ੋਨ ਕੀਤਾ ਕਿ ਉਸ ਦੇ ਘਰ ਦਾਖ਼ਿਲ ਹੋ ਕੇ ਕੁਝ ਵਿਅਕਤੀਆਂ ਵੱਲੋਂ ਉਸ ਦੀ ਕੁੱਟਮਾਰ ਕੀਤੀ ਗਈ ਹੈ ਅਤੇ ਉਸ ਦੇ ਘਰ ਵਿੱਚ ਪਏ ਹੋਏ ਗੁਟਕਾ ਸਾਹਿਬ ਦੀ ਅੰਗ ਪਾੜੇ ਹਨ। ਸਤਿਕਾਰ ਕਮੇਟੀ ਦੇ ਸੇਵਾਦਾਰ ਬਲਬੀਰ ਸਿੰਘ ਮੁੱਛਲ ਨੇ ਘਟਨਾ ਦਾ ਮੌਕਾ ਦੇਖ ਕੇ ਪੁੱਛ ਗਿੱਛ ਕੀਤੀ ਤਾਂ ਨਹਿਗ ਬਾਣੇ ਵਿਚ ਕਰਮ ਸਿੰਘ ਨੇ ਆਪਣਾ ਜੁਰਮ ਕਬੂਲ ਕਰ ਲਿਆ ਕਿ ਉਸ ਨੇ ਕਿਹਾ ਕਿ ਮੇਰੀ ਕੁਝ ਵਿਅਕਤੀਆਂ ਨਾਲ ਲਾਗਡਾਟ ਸੀ ਜਿਸ ਕਾਰਨ ਉਸ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

ਉਥੇ ਹੀ ਸਿੱਖ ਧਾਰਮਿਕ ਜਥੇਬੰਦੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਕਮੇਟੀ ਦੇ ਅਹੁਦੇਦਾਰਾਂ ਵਲੋਂ ਉਸ ਦੇ ਉਸ ਕੱਚੇ ਘਰ ਦੀ ਭੰਨਤੋੜ ਵੀ ਕੀਤੀ ਗਈ ਅਤੇ ਉਸਨੂੰ ਪੁਲਿਸ ਦੇ ਹਵਾਲੇ ਕੀਤਾ ਗਿਆ ਉਥੇ ਇਸ ਇਸ ਪੂਰੇ ਮਾਮਲੇ ਤੇ ਪੁਲਿਸ ਥਾਣਾ ਹਰਗੋਬਿੰਦਪੁਰ ਦੀ ਇੰਚਾਰਜ ਐਸ ਐਚ ਓ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਕਰਮ ਸਿੰਘ ਪੁੱਤਰ ਬਿਸ਼ਨ ਦਾਸ ਵਾਸੀ ਕੋਕਲੀ ਮਹੱਲਾ ਸ੍ਰੀ ਹਰਗੋਬਿੰਦਪੁਰ ਦੇ ਖ਼ਿਲਾਫ਼ 295 ਏ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਅਤੇ ਉਸ ਨੂੰ ਗ੍ਰਿਫਤਾਰ ਕਰ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ| ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….

Related posts

ਆਹ ਡਾਕਟਰ ਤੁਹਾਡਾ ਪੁਰਾਣੇ ਤੋਂ ਪੁਰਾਣਾ ਸਿਰ ਦਰਦ ਮਿੰਟਾਂ ‘ਚ ਕਰਦੈ ਠੀਕ

htvteam

Vaid Jagdeep Singh ਦੀ ਚਾਂਦੀ ਦੀ ਚੱਟਣੀ ਸਰੀਰ ਨੂੰ ਬਣਾ ਦਿੰਦੀ ਹੈ ਲੋਹੇ ਵਰਗਾ ਮਜ਼ਬੂਤ

htvteam

ਮਕਾਨ ਸੀਲ ਕਰਨ ਆਈ ਟੀਮ ਨੇ ਅੰਦਰ ਦਾ ਨਜ਼ਾਰਾ ਦੇਖਿਆ ਤਾਂ ਰਹਿ ਗਈ ਦੰਗ, ਬੇੜੀਆਂ ਨਾਲ ਬੰਨਿਆ ਮਿਲਿਆ ਬਜ਼ੁਰਗ

Htv Punjabi

Leave a Comment