Htv Punjabi
Punjab Video

ਚੋਣਾਂ ਨੇੜੇ ਆਉਂਦੇ ਹੀ ਲੀਡਰਾਂ ਨੂੰ ਆਈ ਪੰਜਾਬ ਦੀ ਯਾਦ…

ਕਾਂਗਰਸ ਨੇਤਾ ਰਾਹੁਲ ਗਾਂਧੀ ਪੰਜਾਬ ਦੌਰੇ ‘ਤੇ ਹਨ। ਪੰਜਾਬ ਪਹੁੰਚ ਕੇ ਉਹਨਾਂ ਨੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਥੇ ਮੱਥਾ ਟੇਕਿਆ ਤੇ ਰੁਮਾਲਾ ਸਾਹਿਬ ਵੀ ਭੇਟ ਕੀਤਾ। ਇਸ ਤੋਂ ਬਾਅਦ ਉਹਨਾਂ ਨੇ ਲੰਗਰ ਹਾਲ ਵਿਚ ਬਰਤਨ ਮਾਂਜਣ ਦੀ ਸੇਵਾ ਕੀਤੀ।

ਉੱਥੇ ਹੀ ਹਰਸਿਮਰਤ ਕੌਰ ਬਾਦਲ ਨੇ ਰਾਹੁਲ ਗਾਂਧੀ ਬਾਰੇ ਦੇਖੋ ਕੀ ਕਿਹਾ,,,,,,ਉਨ੍ਹਾਂ ਦੀ ਇਸ ਫੇਰੀ ਨੂੰ ਨਿੱਜੀ ਰੱਖਿਆ ਗਿਆ ਹੈ, ਇਸ ਦੌਰਾਨ ਕੋਈ ਸਿਆਸੀ ਪ੍ਰੋਗਰਾਮ ਨਹੀਂ ਹੈ। ਇਸ ਦੇ ਮੱਦੇਨਜ਼ਰ ਪੰਜਾਬ ਦੇ ਕਾਂਗਰਸੀ ਆਗੂ ਉਨ੍ਹਾਂ ਦਾ ਸਵਾਗਤ ਕਰਨ ਲਈ ਨਹੀਂ ਪੁੱਜੇ, ਕਾਂਗਰਸੀ ਐੱਮਪੀ ਗੁਰਜੀਤ ਔਜਲਾ ਨੇ ਰਾਹੁਲ ਗਾਂਧੀ ਦਾ ਸਿਰਫ਼ ਏਅਰਪੋਰਟ ‘ਤੇ ਹੀ ਸਵਾਗਤ ਕੀਤਾ। ਉਨ੍ਹਾਂ ਦੇ ਦੌਰੇ ਤੋਂ ਪਹਿਲਾਂ ਪੰਜਾਬ ਪੁਲਿਸ ਵੱਲੋਂ ਵੀ ਸੁਰੱਖਿਆ ਪ੍ਰਬੰਧ ਸਖ਼ਤ ਕੀਤੇ ਗਏ ਹਨ। ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….

Related posts

ਪੰਜਾਬ ਪੁਲਿਸ ਨੇ ਫੜ ਲਿਆ ਸਲਮਾਨ ਖਾਨ

htvteam

ਪੰਜਾਬ ਚ ਲੱਗੂ ਰਾਸ਼ਟਰਪਤੀ ਰਾਜ਼? ਮਾਨ ਸਰਕਾਰ ‘ਤੇ ਖੜ੍ਹਕਿਆ ਖਤਰੂ ਦਾ ਘੁੱਗੂ ?

htvteam

ਲਓ ਮੁੰਡੇ ਦੀ ਵਾਇਰਲ ਵੀਡੀਓ ਬਾਰੇ ਖੁਲਾਸਾ !

htvteam

Leave a Comment