Htv Punjabi
Punjab Video

ਚੋਰੀ ਕੀਤੀ ਐਕਟਵਾ ਚੋਂ ਬੰਦੇ ਨੂੰ ਨਿਕਲਿਆ ਅਜਿਹਾ ਸਮਾਨ

ਮੋਗਾ ਦੇ ਲਾਲ ਸਿੰਘ ਰੋਡ ’ਤੇ ਦਿਨ ਦਿਹਾੜੇ ਇੱਕ ਦੁਕਾਨ ਦੇ ਬਾਹਰ ਖੜੀ ਐਕਟਿਵਾ ਵਿਚ ਰੱਖੇ 6 ਲੱਖ ਰੁਪਏ ਦੀ ਨਕਦੀ ਅਤੇ ਅਤੇ ਐਕਟਿਵਾ ਲੈ ਕੇ ਚੋਰ ਰਫੂ ਚੱਕਰ ਹੋ ਗਿਆ।ਸਾਰੀ ਘਟਨਾ ਮੌਕੇ ‘ਤੇ ਲੱਗੇ ਸੀਸੀਟੀਵੀ ‘ਚ ਕੈਦ ਹੋ ਗਈ।ਮੌਕੇ ‘ਤੇ ਪੁਲਸ ਨੂੰ ਸੂਚਨਾ ਦੇਣ ਤੇ ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।ਇਸ ਮਾਮਲੇ ਸਬੰਧੀ ਐਕਟਿਵਾ ਦੇ ਮਾਲਕ ਰਾਜਨ ਗੋਇਲ ਨੇ ਦੱਸਿਆ ਕਿ ਮੋਗਾ ਦੇ ਲਾਲ ਸਿੰਘ ਰੋਡ ‘ਤੇਉਸਦਾ ਇੱਕ ਚਿਪਸ ਅਤੇ ਕੁਰਕੁਰੇ ਦਾ ਗੋਦਾਮ ਬਣਾਇਆ ਹੋਇਆ ਹੈ।ਅਤੇ 12 ਤਰੀਕ ਨੂੰ ਸਵੇਰੇ 11 ਵਜੇ ਦੇ ਕਰੀਬ ਬੈੰਕ ਜਾਣ ਲਈ 6 ਲੱਖ ਰੁਪਏ ਐਕਟਿਵਾ ਵਿੱਚ ਰੱਖ ਕੇ ਕਿਸੇ ਕੰਮ ਲਈ ਗੋਦਾਮ ਦੇ ਅੰਦਰ ਚਲਾ ਗਿਆ।ਜਦੋਂ ਬਾਹਰ ਆਕੇ ਦੇਖਿਆ ਕਿ ਉਸ ਦੀ ਐਕਟਿਵਾ ਬਾਹਰ ਨਹੀਂ ਸੀ।ਮੌਕੇ ਦੇ ਬਾਹਰ ਲੱਗੇ ਸੀਸੀਟੀਵੀ ਤੋਂ ਪਤਾ ਲੱਗਿਆ ਕਿ ਇੱਕ ਵਿਅਕਤੀ ਪੈਦਲ ਆਇਆ ਅਤੇ ਐਕਟਿਵਾ ਲੈ ਕੇ ਫਰਾਰ ਹੋ ਗਿਆ। ਜਿਸ ਤੋਂ ਬਾਅਦ 112 ਤੇ ਫੋਨ ਕਰਕੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਦੇ ਆਧਾਰ ‘ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਲਗਾਤਾਰ ਦੀਆਂ ਵਾਰਦਾਤਾਂ ਦੇ ਵਿੱਚ ਆਪਾਂ ਹੁੰਦਾ ਜਾ ਰਿਹਾ ਲੋਕ ਅੱਖ ਝਪਕਦੇ ਸਾਰੇ ਹੀ ਚੋਰੀ ਦੀ ਵਾਰਦਾਤ ਨੂੰ ਜਾਮ ਦੇ ਦਿੰਦੇ ਨੇ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

5 ਅਤੇ 7 ਮਾਰਚ ਨੂੰ ਬਦਲ ਸਕਦਾ ਹੈ ਮੌਸਮ ਦਾ ਮਿਜ਼ਾਜ਼, ਗੜੇ ਪੈਣ ਅਤੇ ਤੇਜ਼ ਹਵਾਵਾਂ ਚੱਲਣ ਦੀ ਸ਼ੰਕਾ

Htv Punjabi

ਬੇਰੁਜ਼ਗਾਰ ਅਧਿਆਪਕਾਂ ਦਾ ਸੰਗਰੂਰ ਲੁਧਿਆਣਾ ਹਾਈਵੇ ‘ਤੇ ਧਰਨਾ, ਸਾਢੇ 5 ਘੰਟੇ ਠੱਪ ਰਹੀ ਆਵਾਜਾਈ

Htv Punjabi

ਬੱਕਰੀਆਂ ਲਈ ਬਣਿਆ ਅਲੀਸ਼ਾਨ ਬੱਸ ਅੱਡਾ, ਦੇਖ ਹੋਈਆਂ ਬਾਗੋ ਬਾਗ

htvteam

Leave a Comment