Htv Punjabi
Punjab Video

ਤੜਕੇ ਤੜਕੇ ਬੱਸ ਚੋਂ ਆਈਆਂ ਅਜਿਹੀਆਂ ਅਵਾਜ਼ਾਂ ?

ਪੰਜਾਬ ਵਿੱਚ ਸੀਤ ਲਹਿਰ ਜਾਰੀ ਹੈ। ਧੁੰਦ ਕਾਰਨ ਹਾਦਸਿਆਂ ਦੀਆਂ ਘਟਨਾਵਾਂ ਵਧ ਗਈਆਂ ਹਨ। ਇਸੇ ਦੌਰਾਨ ਸ਼ੁੱਕਰਵਾਰ ਸਵੇਰੇ ਬਠਿੰਡਾ ਦੇ ਪਿੰਡ ਜੋਧਪੁਰ ਰੁਮਾਣਾ ਨੇੜੇ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ, ਜਿਸ ਵਿੱਚ ਦਰਜਨ ਦੇ ਕਰੀਬ ਲੋਕ ਜ਼ਖ਼ਮੀ ਹੋ ਗਏ।ਸਾਰੇ ਜ਼ਖ਼ਮੀਆਂ ਨੂੰ ਬਠਿੰਡਾ ਦੇ ਏਮਜ਼ ਅਤੇ ਸਿਵਲ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ।ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਧੁੰਦ ਕਾਰਨ ਵਾਪਰਿਆ ਹੈ। ਵਿਜ਼ੀਬਿਲਟੀ ਘੱਟ ਹੋਣ ਕਾਰਨ ਦੋਵੇਂ ਡਰਾਈਵਰ ਦੇਖ ਨਹੀਂ ਸਕੇ।

ਜ਼ਿਕਰਯੋਗ ਹੈ ਕਿ ਸੰਘਣੀ ਧੁੰਦ ਕਾਰਨ ਬਠਿੰਡਾ-ਰਾਮਾ ਮੰਡੀ ਰੋਡ ‘ਤੇ ਸਵਾਰੀਆਂ ਨਾਲ ਭਰੇ ਇਕ ਨਿੱਜੀ ਕੰਪਨੀ ਦੀ ਬੱਸ ਅਤੇ ਟਰੱਕ ਵਿਚਾਲੇ ਜ਼ਬਰਦਸਤ ਟੱਕਰ ਹੋ ਗਈ। ਇਸ ਹਾਦਸੇ ਵਿੱਚ ਬੱਸ ਵਿੱਚ ਸਵਾਰ 20 ਤੋਂ ਵੱਧ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ ਏਮਜ਼ ਬਠਿੰਡਾ ਅਤੇ ਸਿਵਲ ਹਸਪਤਾਲ ਬਠਿੰਡਾ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਜਦਕਿ ਬੱਸ ਸਵਾਰਾਂ ਨੂੰ ਮਾਮੂਲੀ ਸੱਟਾਂ ਲੱਗੀਆਂ ਹਨ। ਹਾਦਸੇ ਦਾ ਕਾਰਨ ਗਹਿਰੀ ਧੁੰਦ ਦੱਸਿਆ ਜਾ ਰਿਹਾ ਹੈ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਸਬੰਧਿਤ ਥਾਣੇ ਦੀ ਪੁਲਿਸ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਜੇਕਰ ਤੁਸੀ ਅਜਿਹੀ ਥਾਂ ਕਰਦੇ ਹੋਂ Digital Payment ਤਾਂ ਸਮਝੋ ਤੁਸੀ ਹੋ ਗਏ ਠੱਗੀ ਦਾ ਸ਼ਿਕਾਰ

htvteam

ਕਿਤੇ ਤੁਹਾਡੇ ਬੱਚੇ ਵੀ ਤਾਂ ਨਹੀਂ ਅਜਿਹਾ ਖਾਣਾ ਖਾਂਦੇ ?

htvteam

ਆਹ ਡੰਡੀਆਂ ਵਾਲਾ ਨੁਸਕਾ ਅਪਨਾਓ ਬਿਮਾਰੀਆਂ ਵਾਲੀਆਂ ਤੰਗੀਆਂ ਭੁੱਲ ਜਾਓ

htvteam

Leave a Comment