ਜੇਕਰ ਤੁਹਾਡੇ ਬੱਚੇ ਵੀ ਨਿੱਜੀ ਸਕੂਲ ਵਿੱਚ ਪੜ੍ਹਦੇ ਨੇ ਅਤੇ ਉਨ੍ਹਾਂ ਨੂੰ ਸਕੂਲ ਵੈਨ ਜਾਂ ਫਿਰ ਬੱਸ ਲੈਕੇ ਜਾਂਦਾ ਆਉਂਦੀ ਹੈ ਤਾਂ ਇਹ ਖਬਰ ਖਾਸ ਕਰਕੇ ਉਨ੍ਹਾਂ ਲਈ ਹੈ ਮਾਮਲਾ ਗੁਰਦਾਸਪੁਰ ਦੇ ਪਿੰਡ ਚੀਮਾ ਖੁੱਡੀ ਤੋਂ ਸਾਹਮਣੇ ਆਇਆ ਹੈ ਜਿੱਥੇ ਏਸ ਪੰਜ ਸਾਲਾਂ ਦੇ ਬੱਚੇ ਨੂੰ ਸਕੂਲ ਬੱਸ ਘਰ ਛੱਡਣ ਆਈ ਸੀ ਪਰ ਬੱਸ ਚਾਲਕ ਨੇ ਬੱਚੇ ਦੇ ਉੱਤਰਦੇ ਸਮੇਂ ਧਿਆਨ ਨਹੀਂ ਦਿੱਤਾ ਜਿਸ ਕਾਰਨ ਬੱਚਾ ਬੱਸ ਦੇ ਹੇਠ ਦੱਬਿਆ ਗਿਆ ਹੈ ਜਿਸਤੋਂ ਬਾਅਦ ਪੂਰੇ ਪਿੰਡ ਚ ਸੰਨਸਨੀ ਫੈਲ ਗਈ ਮੀਡੀਆ ਨੂੰ ਜਾਣਕਾਰੀ ਦਿੰਦੇ ਪੀੜਤ ਪਰਿਵਾਰ ਨੇ ਉਕਤ ਬੱਸ ਚਾਲਕ ਖਿਲਾਫ ਕਾਰਵਾਈ ਦੀ ਮੰਗ ਕੀਤੀ ਹੈ,,,,,,,,
ਉੱਧਰ ਮੌਕੇ ਤੇ ਪਹੁੰਚ ਪੁਲਿਸ ਨੇ ਘਟਨਾ ਦਾ ਜਾਇਜ਼ਾ ਲਿਆ ਹੈ,,,,,,,ਐਸਐਚ ਓ ਦਾ ਕਹਿਣਾ ਹੈ ਕਿ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਜਲਦ ਮੁਲਜ਼ਮ ਨੂੰ ਕਾਬੂ ਕਰਕੇ ਬਣਦੀ ਕਾਰਵਾਈ ਕੀਤੀ ਜਾਵੇਗੀ ਅਜਿਹਾ ਚ ਦੇਖਣਾ ਹੋਵੇਗਾ ਮੁਲਜ਼ਮ ਨੂੰ ਪੁਲਿਸ ਕਦੋਂ ਤੱਕ ਫੜਕੇ ਸਲਾਖਾ ਪਿੱਛੇ ਸੁੱਟਦੀ ਐ ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..