ਲਗਾਤਾਰ ਦੋ ਵਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਹੇ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਤੀਜੀ ਵਾਰ ਕਮੇਟੀ ਦੀ ਵਾਗਡੋਰ ਸੌਂਪੀ ਗਈ ਹੈ। ਐਜਜੀਪੀਸੀ ਦੇ ਪ੍ਰਧਾਨਗੀ ਦੇ ਅਹੁਦੇ ਲਈ ਕੁੱਲ 136 ਵੋਟਾਂ ਪਈਆਂ, ਜਿਸ ਵਿੱਚੋਂ 118 ਵੋਟਾਂ ਧਾਮੀ ਨੂੰ ਅਤੇ 17 ਵੋਟਾਂ ਸੰਤ ਬਲਬੀਰ ਸਿੰਘ ਘੁੰਨਸ ਨੂੰ ਪਈਆਂ। ਬੱਧਵਾਰ ਨੂੰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰਾਂ ਦੀ ਚੋਣ ਲਈ ਵੋਟਿੰਗ ਹੋਈ। ਸੋ ਦਾਦੀ ਹ ਕਿ ਜਦੋਂ ਬੀਬੀ ਜਗੀਰ ਕੌਰ ਨੂੰ ਪੱਤਰਕਾਰਾਂ ਨੇ ਸਵਾਲ ਪੁੱਛਿਆ ਤਾਂ ਉਸ ਵਕਤ ਉਹ ਗੁੱਸੇ ਵਿੱਚ ਭੜਕਦੀ ਨਜ਼ਰ ਆਈ,,, ਬੀਜੇਪੀ ਨਾਲ ਸਾਂਝ ਬਾਰੇ ਪੁੱਛਿਆ ਸਵਾਲ ਤਾਂ ਕਹਿੰਦੀ ਬੀਜੇਪੀ ਵਾਲੇ ਕਿਹੜਾ ਮੇਰੇ ਮਾਮੇ ਲੱਗਦੇ ਨੇ ਧਾਮੀ ਨੂੰ ਵਧਾਈਆਂ ਦੇਣ ਤੇ ਕੀ ਕਿਹਾ ਉਹ ਵੀ ਸੁਣ ਲਓ,,,,,,
ਜ਼ਿਕਰਯੋਗ ਹੈ ਕਿ ਬੀਬੀ ਜਗੀਰ ਕੌਰ ਨੇ ਪਿਛਲੇ ਸਾਲ ਅਕਾਲੀ ਦਲ ਤੋਂ ਬਾਗ਼ੀ ਹੋ ਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੀ ਚੋਣ ਲੜੀ ਸੀ ਤੇ ਸੰਤ ਬਲਬੀਰ ਸਿੰਘ ਘੁੰਨਸ ਵੱਲੋਂ ਉਨ੍ਹਾਂ ਦਾ ਪੂਰਾ ਸਾਥ ਦਿੱਤਾ ਗਿਆ ਸੀ। ਇਸ ਵਾਰ ਬੀਬੀ ਜਗੀਰ ਕੌਰ ਨੇ ਸੰਤ ਬਲਵੀਰ ਸਿੰਘ ਘੁੰਨਸ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ ਦਾ ਵਾਅਦਾ ਕੀਤਾ।,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….