Htv Punjabi
Punjab Video

ਨਸ਼ਾ ਤਸਕਰਾਂ ਨੇ ਧਰਿਆ ਸਰਪੰਚ ਦੀ ਧੋਣ ਤੇ ਗੋਡਾ !

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਬੇਸ਼ੱਕ ਪੰਜਾਬ ਵਿੱਚ ਨਸ਼ਾ ਖਤਮ ਕਰਨ ਲਈ ਆਪਣੇ ਵਰਕਰਾਂ ਨੂੰ ਅਤੇ ਆਪਣੇ ਅਹੁਦੇਦਾਰਾਂ ਨੂੰ HUKAM ਦਿੰਦੇ ਨੇ,,ਪਰ ਨਸ਼ਾ ਤਸਕਰਾਂ ਦੇ ਹੌਂਸਲੇ ਇੰਨੇ ਕੁ ਬੁਲੰਦ ਹੋ ਚੁਕੇ ਹਨ ਕੀ ਉਨ੍ਹਾਂ ਵੱਲੋਂ ਜੋ ਵਿਅਕਤੀ ਨਸ਼ਾ ਵੇਚਣ ਤੋਂ ਰੋਕਦੇ ਹਨ ਉਹਨਾਂ ਦੇ ਖਿਲਾਫ ਹੀ ਐਕਸ਼ਨ ਕਰਦੇ,,ਤਾਜਾ ਮਾਮਲਾ ਹੈ ਅੰਮ੍ਰਿਤਸਰ ਦੇ ਮਜੀਠਾ ਦਾ ਹੈ ਜਿੱਥੇ ਕਿ ਇੱਕ ਮੌਜੂਦਾ ਆਮ ਆਦਮੀ ਪਾਰਟੀ ਦੇ ਸਰਪੰਚ ਨੂੰ ਨਸ਼ਾ ਵੇਚਣ ਵਾਲਿਆਂ ਦੇ ਗੁੱਸੇ ਦਾ ਉਦੋਂ ਸਾਹਮਣਾ ਕਰਨਾ ਪਿਆ ਜਦੋਂ ਉਸ ਵੱਲੋਂ ਆਪਣੇ ਪਿੰਡ ਦੇ ਵਿੱਚ ਨਸ਼ਾ ਨਾ ਵੇਚਣ ਲਈ ਕਿਹਾ,,,,,,,,,

ਓਥੇ ਹੀ ਦੂਸਰੇ ਪਾਸੇ ਪੁਲਿਸ ਅਧਿਕਾਰੀਆਂ ਵਲੋਂ ਮੌਕੇ ਤੇ ਪਹੁੰਚ ਕੇ ਜਾਂਚ ਕੀਤੀ ਗਈ ਅਤੇ ਵੱਲੋਂ ਆਪ ਹੀ ਮੰਨਿਆ ਗਿਆ ਕਿ ਉਹਨਾਂ ਵਿਅਕਤੀਆਂ ਵੱਲੋਂ ਘਰ ਦੇ ਵਿੱਚ ਆ ਕੇ ਇਹਨਾਂ ਦੇ ਘਰ ਭੰਨ ਤੋੜ ਕੀਤੀ ਗਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਦੀ ਪੁਰਾਣੀ ਰੰਜਿਸ਼ ਚਲਦੀ ਆ ਰਹੀ ਹੈ ਅਤੇ ਇਸੇ ਕਰਕੇ ਹੀ ਉਹਨਾਂ ਵੱਲੋਂ ਅਤੇ ਇਹਨਾਂ ਵੱਲੋਂ ਲੜਾਈ ਕੀਤੀ ਗਈ,,,,,,,,,

ਇੱਥੇ ਦੱਸਣਯੋਗ ਹੈ ਕਿ ਪੰਜਾਬ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਫੈਲਦਾ ਹੋਇਆ ਅਤੇ ਆਪਣਾ ਪੈਰ ਪਸਾਰਦਾ ਹੋਇਆ ਨਜ਼ਰ ਆ ਰਿਹਾ ਹੈ। ਜਿਸ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਦੇ ਸਰਪੰਚ ਖੁਦ ਹੀ ਆਪਣੇ ਆਪ ਨੂੰ ਅਸੁਰੱਖਿਅਤ ਮਹਿਸੂਸ ਕਰ ਰਹੇ ਹਨ। ਉਹਨਾਂ ਵੱਲੋਂ ਜਦੋਂ ਨਸ਼ਾ ਵੇਚਣ ਵਾਲਿਆਂ ਨੂੰ ਰੋਕਿਆ ਜਾਂਦਾ ਹੈ ਉਸ ਉੱਤੇ ਹਮਲਾ ਕਰ ਦਿੱਤਾ ਜਾਂਦਾ ਹੈ। ਓਥੇ ਹੀ ਹੁਣ ਵੇਖਣਾ ਹੋਵੇਗਾ ਕਿ ਆਮ ਆਦਮੀ ਪਾਰਟੀ ਦੇ ਇਸ ਸਰਪੰਚ ਉਤੇ ਹੋਏ ਹਮਲੇ ਤੋਂ ਬਾਅਦ ਪੁਲਿਸ ਅਤੇ ਪ੍ਰਸ਼ਾਸ਼ਨ ਕੀ ਕਾਰਵਾਈ ਕਰਦਾ ਹੈ। ਜਾਂ ਪ੍ਰਸ਼ਾਸਨ ਵੱਲੋਂ ਦੋਨਾਂ ਧਿਰਾਂ ਦੇ ਉੱਪਰ ਮਾਮਲਾ ਦਰਜ ਕਰ ਕੀ ਕਾਰਵਾਈ ਦੇ ਨਾਮ ਤੇ ਗੌਂਗਲੂਆਂ ਤੋਂ ਮਿੱਟੀ ਝਾੜੀ ਜਾਂਦੀ ਹੈ ਇਹ ਤਾਂ ਆਉਣ ਵਾਲਾ ਦੱਸੇਗਾ,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….

Related posts

ਸਿੱਖ ਮੁਸਲਿਮ ਸਾਂਝਾਂ ਪੰਜਾਬ ‘ਚ ਹੋਰ ਪੱਕੀਆਂ ਹੋਈਆਂ! ਮੁਸਲਮਾਨਾਂ ਨੇ ਸਿੱਖਾਂ ਲਈ ਮਸਜਿਦ ‘ਚ ਲਾਇਆ ਲੰਗਰ ਤਾਂ ਸਿੱਖ ਨੇ ਮਸਜਿਦ ਲਈ ਆਪਣੀ ਜ਼ਮੀਨ! ਮੇਰਾ ਵਸਦਾ ਰਹੇ ਪੰਜਾਬ

Htv Punjabi

ਕਈ ਕਿੱਲੋ ਮੈਡਲ ਜਿੱਤਣ ਵਾਲੀ ਪੰਜਾਬਣ ਆਈ ਚਰਚਾ ‘ਚ; ਵੂਮੈਨ ਡੇਅ ਮੌਕੇ ਕੈਮਰੇ ਮੂਹਰੇ ਆਕੇ ਦੱਸ ਦਿੱਤੀਆਂ ਸਾਰੀਆਂ ਗੱਲਾਂ

htvteam

ਜੀਜਾ ਸਾਲੀ ਕਮਰੇ ਅੰਦਰ ਕਰ ਰਹੇ ਸਨ ਗ਼ਲਤ ਕੰਮ ਉਪਰੋਂ ਆ ਗਿਆ ਘਰਵਾਲਾ

htvteam

Leave a Comment