Htv Punjabi
Punjab Video

ਨਿੱਜੀ ਹਸਪਤਾਲ ਵਿਚ ਇਕ ਨੌਜਵਾਨ ਦੀ ਹੋਈ ਮੌਤ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਡਾਕਟਰਾਂ ਉੱਪਰ ਲਗਾਏ ਲਾਪਰਵਾਹੀ ਦੇ ਆਰੋਪ

ਸਿਵਲ ਹਸਪਤਾਲ ਦੀ ਇਕ ਡਾਕਟਰ ਨੇ ਉਸ ਨੂੰ ਰੈਫਰ ਕਰ ਦਿੱਤਾ ਜਿਸ ਤੋਂ ਬਾਅਦ ਉਹ ਇਲਾਜ ਕਰਵਾਉਣ ਦੇ ਲਈ ਉਸ ਨੂੰ ਗੁਰਦਾਸਪੁਰ ਦੇ ਇਕ ਨਿਜੀ ਹਸਪਤਾਲ ਵਿੱਚ ਲੈ ਗਏ ਜਿੱਥੇ ਨੌਜਵਾਨ ਦੀ ਇਲਾਜ ਦੌਰਾਨ ਮੌਤ ਹੋ ਗਈ ਪਰਿਵਾਰਕ ਮੈਂਬਰਾਂ ਨੇ ਦੋਸ਼ ਲਗਾਏ ਹਨ ਕਿ ਡਾਕਟਰਾਂ ਨੇ ਇਲਾਜ ਵਿਚ ਲਾਪ੍ਰਵਾਹੀ ਵਰਤੀ ਹੈ ਅਤੇ ਉਸ ਦਾ ਸਹੀ ਢੰਗ ਦੇ ਨਾਲ ਅਪਰੇਸ਼ਨ ਨਹੀਂ ਕੀਤਾ ਜਿਸ ਤੋਂ ਬਾਅਦ ਉਸਦੀ ਮੌਤ ਹੋ ਗਈ ਉਨ੍ਹਾਂ ਦੇ ਪੁੱਤਰ ਦੀ ਮੌਤ ਹੋਣ ਤੋਂ ਬਾਅਦ ਡਾਕਟਰ ਹਸਪਤਾਲ ਤੋਂ ਫ਼ਰਾਰ ਹੋ ਗਿਆ ਜਿਸ ਤੋਂ ਬਾਅਦ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਹਸਪਤਾਲ ਦੇ ਵਿੱਚ ਹੰਗਾਮਾ ਸ਼ੁਰੂ ਕਰ ਦਿੱਤਾ ਮੌਕੇ ਤੇ ਪਹੁੰਚੀ ਪੁਲਸ ਨੇ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੂੰ ਸਮਝਾਇਆ ਅਤੇ ਮ੍ਰਿਤਕ ਦੇਹ ਨੂੰ ਪੋਸਟਮਾਰਟਮ ਦੇ ਲਈ ਸਿਵਲ ਹਸਪਤਾਲ ਵਿੱਚ ਭੇਜ ਦਿੱਤਾ ਹੈ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਮੰਗ ਕੀਤੀ ਹੈ ਕਿ ਦੋਸ਼ੀ ਡਾਕਟਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਜਾਵੇ|

Related posts

7 ਦਿਨ, 7 ਚੀਜ਼ਾਂ, 7 ਪ੍ਰਹੇਜ਼ ਤੁਹਾਨੂੰ 70 ਸਾਲ ਤੱਕ ਬਣਾਕੇ ਰੱਖਣਗੇ ਸੁਪਰਮੈਨ

htvteam

ਦੇਖੋ ਕਿਓਂ ਗੋਲ੍ਡ ਮੈਡਲ ਵਾਲੇ ਜਿਉਂਦੇ ਨੇ 10 ਸਾਲ ਘੱਟ; ਦੇਖੋ ਵੀਡੀਓ

htvteam

ਘਰ ਤੇ ਪਰਿਵਾਰ ਨੂੰ ਨਾਮੁਰਾਦ ਬਿਮਾਰੀਆਂ ਤੋਂ ਕਿਵੇਂ ਬਚਾਈਏ

htvteam