Punjab Videoਪਹਿਲਾ ਬੇਅਦਬੀ ਹੁਣ ਬੰਬ ਧਮਾਕਾ, ਕੁਝ ਲੋਕ ਪੰਜਾਬ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ: ਆਪ ਆਗੂ by htvteamDecember 24, 2021December 24, 20210751 Share0 ਹਰ ਰੋਜ਼ ਜਿਸ ਤਰ੍ਹਾਂ ਦੀਆਂ ਘਟਨਾਵਾਂ ਪੰਜਾਬ ਵਿੱਚ ਹੋ ਰਹੀਆਂ ਨੇ ਉਹ ਸਾਡੀ ਭਾਈਚਾਰਕ ਸਾਂਝ ਨੂੰ ਤੋੜਨ ਦੀ ਇਕ ਗਹਿਰੀ ਸਾਜ਼ਿਸ਼ ਹੈ; ਪੰਜਾਬ ਦੇ ਲੋਕ ਆਪਸੀ ਭਾਈਚਾਰਕ ਸਾਂਝ ਕਦੇ ਵੀ ਟੁੱਟਣ ਨਹੀਂ ਦੇਣਗੇ ਅਤੇ ਪੰਜਾਬ ਦਾ ਮਾਹੌਲ ਖ਼ਰਾਬ ਕਰਨ ਵਾਲਿਆਂ ਨੂੰ ਮੂੰਹ ਤੋਡ਼ਵਾਂ ਜਵਾਬ ਦੇਣਗੇ: ਭਗਵੰਤ ਮਾਨ