Htv Punjabi
Crime Punjab Video

ਫੌਜੀ ਨੇ ਘਰ ਚ ਬਣਾਇਆ ਬਾਰਡਰ ਸੀਨ, ਗੋ। ਲੀਆਂ ਨਾਲ ਭੁੰ। ਨਿਆ ਮੁੰਡੇ ਤੇ ਪਤਨੀ

ਘਰੇਲੂ ਕਲੇਸ਼ ਕਾਰਨ ਸੇਵਾਮੁਕਤ ਫ਼ੌਜੀ ਨੇ ਚਲਾਈਆਂ ਗੋਲੀਆਂ
ਪਤਨੀ ਅਤੇ ਪੁੱਤਰ ‘ਤੇ ਗੋਲੀਆਂ ਚਲਾਈਆਂ, ਪੁੱਤਰ ਦੀ ਮੌਤ
ਪੁਲਿਸ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ
ਦੋਰਾਹਾ ਨੇੜੇ ਪਿੰਡ ਬੁਆਣੀ ਵਿੱਚ, ਸੇਵਾਮੁਕਤ ਫ਼ੌਜੀ ਬਲਜਿੰਦਰ ਸਿੰਘ ਨੇ ਘਰੇਲੂ ਕਲੇਸ਼ ਕਾਰਨ ਆਪਣੇ ਲਾਇਸੈਂਸੀ ਰਿਵਾਲਵਰ ਨਾਲ ਆਪਣੀ ਪਤਨੀ ਅਤੇ ਪੁੱਤਰ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਪੁੱਤਰ ਜਗਮੀਤ ਸਿੰਘ ਦੀ ਮੌਤ ਹੋ ਗਈ ਅਤੇ ਉਸਦੀ ਪਤਨੀ ਬਲਵਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ।

ਪ੍ਰਾਪਤ ਜਾਣਕਾਰੀ ਅਨੁਸਾਰ, ਦੋਰਾਹਾ ਨੇੜੇ ਪਿੰਡ ਬੁਆਣੀ ਵਿੱਚ, ਸੇਵਾਮੁਕਤ ਫ਼ੌਜੀ ਬਲਜਿੰਦਰ ਸਿੰਘ ਨੇ ਘਰੇਲੂ ਕਲੇਸ਼ ਕਾਰਨ ਆਪਣੇ ਲਾਇਸੈਂਸੀ ਰਿਵਾਲਵਰ ਤੋਂ ਆਪਣੇ ਪੁੱਤਰ ਅਤੇ ਪਤਨੀ ‘ਤੇ ਗੋਲੀਆਂ ਚਲਾਈਆਂ, ਜਿਸ ਕਾਰਨ ਦੋਵਾਂ ਦੀ ਹਾਲਤ ਨਾਜ਼ੁਕ ਹੋ ਗਈ।

ਗੋਲੀਆਂ ਕਾਰਨ ਪੁੱਤਰ ਜਗਮੀਤ ਸਿੰਘ ਦੀ ਮੌਤ ਹੋ ਗਈ ਅਤੇ ਸੇਵਾਮੁਕਤ ਫ਼ੌਜੀ ਦੀ ਪਤਨੀ ਬਲਵਿੰਦਰ ਕੌਰ ਗੰਭੀਰ ਜ਼ਖਮੀ ਹੋ ਗਈ। ਜਾਣਕਾਰੀ ਅਨੁਸਾਰ, ਸੇਵਾਮੁਕਤ ਫ਼ੌਜੀ ਨੇ ਆਪਣੇ ਪੁੱਤਰ ‘ਤੇ ਤਿੰਨ ਗੋਲੀਆਂ ਅਤੇ ਆਪਣੀ ਪਤਨੀ ‘ਤੇ ਤਿੰਨ ਗੋਲੀਆਂ ਚਲਾਈਆਂ ਅਤੇ ਘਟਨਾ ਨੂੰ ਅੰਜਾਮ ਦੇਣ ਤੋਂ ਬਾਅਦ, ਸੇਵਾਮੁਕਤ ਫ਼ੌਜੀ ਮੌਕੇ ਤੋਂ ਭੱਜ ਗਿਆ। ਓਥੇ ਹੀ ਘਟਨਾ ਦੀ ਜਾਣਕਾਰੀ ਮਿਲਦੇ ਹੀ ਡੀਐਸਪੀ ਪਾਇਲ ਹੇਮੰਤ ਮਲਹੋਤਰਾ ਐਸਐਚਓ ਦੋਰਾਹਾ ਆਕਾਸ਼ ਦੱਤ ਮੌਕੇ ‘ਤੇ ਪਹੁੰਚੇ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਹੁਣੇ ਹੁਣੇ ਆਹ ਸ਼ਹਿਰ ਚ ਚੱਲੀਆਂ ਗੋ/ ਲੀ/ ਆਂ, ਭੱਜੇ ਫਿਰਨ ਲੋਕ

htvteam

ਬਰਨਾਲਾ ਵਿੱਚ ਥਾਣੇਦਾਰ ਨੂੰ 20 ਹਜ਼ਾਰ ਰੁਪਏ ਰਿਸ਼ਵਤ ਲੈਂਦੇ ਫੜਿਆ

Htv Punjabi

ਦਲੇਰ ਪਿਓ ਪੁੱਤ ਦੇ ਕਾਤਲਾਨਾ ਹਮਲੇ ਦਾ ਸੱਚ; ਹਮਲੇ ਦੇ ਤਾਰ ਕੈਨੇਡਾ ਨਾਲ ਜੁੜੇ

htvteam

Leave a Comment