ਪੰਜਾਬ ਵਿੱਚ ਮਿਊਂਸਪਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਨਤੀਜੇ ਆਉਣ ਤੋਂ ਬਾਅਦ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵੱਲੋਂ ਪੰਜਾਬ ਤੇ ਖਾਸ ਤੋਰ ਮਾਝਾ ਦੇ ਵੋਟਰਾਂ ਦਾ ਧੰਨਵਾਦ ਕੀਤਾ ਗਿਆ ਉੱਥੇ ਹੀ ਬਿਕਰਮ ਸਿੰਘ ਮਜੀਠੀਆ ਵੱਲੋਂ ਹਾਸੋਹੀਣੀ ਤਰੀਕੇ ਦੇ ਨਾਲ ਡੀਜੀਪੀ ਦਿਨਕਰ ਗੁਪਤਾ ਅਤੇ ਵਿੰਨੀ ਮਹਾਜਨ ਦਾ ਧੰਨਵਾਦ ਵੀ ਕੀਤਾ ਗਿਆ ਬਿਕਰਮ ਸਿੰਘ ਮਜੀਠੀਆ ਵੱਲੋਂ ਗੱਲਬਾਤ ਕਰਦੇ ਹੋਏ ਕਿਹਾ ਗਿਆ ਕਿ ਜੋ ਜਿੱਤ ਪ੍ਰਾਪਤ ਉਨ੍ਹਾਂ ਦੇ ਉਮੀਦਵਾਰਾਂ ਦੀ ਹੋਈ ਹੈ ਉਹ ਲੋਕਾਂ ਦੀ ਹੈ ਕਿਉਂਕਿ ਲੋਕਾਂ ਵੱਲੋਂ ਅਕਾਲੀ ਦਲ ਤੇ ਭਰੋਸਾ ਜਤਾਇਆ ਗਿਆ ਹੈ ਬਿਕਰਮ ਸਿੰਘ ਮਜੀਠੀਆ ਵੱਲੋਂ ਕਿਹਾ ਗਿਆ ਕਿ ਇਤਿਹਾਸ ਗਵਾਹ ਹੈ ਕਿ ਜੋ ਵੀ ਵਿਅਕਤੀ ਮੁਸ਼ਕਲ ਕਾਰਪੋਰੇਸ਼ਨ ਦੀਆਂ ਚੋਣਾਂ ਦੇ ਵਿੱਚ ਵਿਰੋਧੀ ਧਿਰ ਬਣ ਕੇ ਆਉਂਦਾ ਹੈ ਉਹੀ ਪੰਜਾਬ ਚ ਰਾਜ ਵੀ ਕਰਦਾ ਹੈ

ਉੱਥੇ ਹੀ ਉਨ੍ਹਾਂ ਨੇ ਕਿਹਾ ਕਿ ਪੈਟਰੋਲ ਅਤੇ ਡੀਜ਼ਲ ਦੇ ਜੋ ਰੇਟ ਵਧ ਰਹੇ ਹਨ ਉਹ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੇ ਕਾਰਨ ਵਧ ਰਹੇ ਹਨ ਕਿਉਂਕਿ ਮੋਟੀ ਕਮਾਈ ਜੋ ਹੈ ਉਹ ਪੈਟਰੋਲ ਦੇ ਰੇਟਾਂ ਤੋਂ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਨੂੰ ਮਿਲ ਰਹੇ ਹਨ ਉੱਥੇ ਹੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਦੇ ਵਰਕਰਾਂ ਦੇ ਵਿਚ ਹੁਣ ਕਾਫ਼ੀ ਉਤਸ਼ਾਹ ਵੇਖਣ ਨੂੰ ਮਿਲ ਰਿਹਾ ਹੈ ਅਤੇ 2022 ਵਿਚ ਉਨ੍ਹਾਂ ਦੀ ਸਰਕਾਰ ਜ਼ਰੂਰ ਬਣੇਗੀ ਇੱਥੋਂ ਤਕ ਕਿ ਉਨ੍ਹਾਂ ਨੇ ਕਿਹਾ ਕਿ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਵੱਲੋਂ ਜੋ ਵੀ ਫੈਸਲੇ ਦਿੱਤੇ ਜਾਣਗੇ ਉਹ ਕਿਸਾਨਾਂ ਦੇ ਹੱਕ ਦੇ ਵਿੱਚ ਹਨ ਅਤੇ ਜੋ ਰੇਲ ਰੋਕੋ ਅੰਦੋਲਨ ਕੀਤਾ ਜਾਵੇਗਾ ਉਹ ਸ਼੍ਰੋਮਣੀ ਅਕਾਲੀ ਦਲ ਵੀ ਉਨ੍ਹਾਂ ਦਾ ਸਾਥ ਜ਼ਰੂਰ ਦੇਵੇਗੀ ਬਿਕਰਮ ਸਿੰਘ ਮਜੀਠੀਆ ਨੇ ਦੱਸਿਆ ਕਿ ਵੋਟਾਂ ਦੀ ਗਿਣਤੀ ਦੇ ਵਿਚ ਜੋ ਵੋਟ ਪਰਸੈਂਟੇਜ ਹੈ ਉਹ ਵੀ ਸ਼੍ਰੋਮਣੀ ਅਕਾਲੀ ਦਲ ਦਾ ਜ਼ਰੂਰ ਵਧਿਆ ਹੈ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਹਾਲਾਂਕਿ ਪੰਜਾਬ ਦੇ ਚੋਣਾਂ ਦੇ ਵਿੱਚ ਉਨ੍ਹਾਂ ਦੇ ਉਮੀਦਵਾਰਾਂ ਤੋਂ 307 ਦੇ ਤਹਿਤ ਮਾਮਲੇ ਵੀ ਦਰਜ ਕੀਤੇ ਗਏ ਲੇਕਿਨ ਉਤਸ਼ਾਹ ਇਨ੍ਹਾਂ ਸੀ ਕੈਂਡੀਡੇਟਸ ਵੇਚ ਕੇ ਉਨ੍ਹਾਂ ਨੇ ਜਿੱਤ ਪ੍ਰਾਪਤ ਵੀ ਕੀਤੀ ਹੈ ਉੱਥੇ ਹੀ ਉਨ੍ਹਾਂ ਨੇ ਦੱਸਿਆ ਕਿ ਲੋਕ ਕਾਂਗਰਸ ਸਰਕਾਰ ਤੋਂ ਇੰਨੇ ਕੁ ਖ਼ਫਾ ਹਨ ਕਿ ਉਨ੍ਹਾਂ ਨੇ ਇਸ ਚੋਣਾਂ ਦੇ ਵਿੱਚ ਉਨ੍ਹਾਂ ਨੂੰ ਦੱਸ ਦਿੱਤਾ ਹੈ

