Htv Punjabi
Punjab Video

ਬੰਦਾ-ਜਨਾਨੀ ਗ਼ਲਤ ਕੰਮ ਕਰਦੇ ਫੜ੍ਹੇ

ਜ਼ਿਲ੍ਹਾ ਮਾਨਸਾ ਦੇ ਕਸਬਾ ਬੋਹਾ ਦੀ ਪੁਲਿਸ ਵੱਲੋਂ ਕਾਰਵਾਈ

2 ਲੱਖ ਰੁਪਏ ਦੀ ਹੈਰੋਇਨ ਸਮੇਤ 1 ਵਿਆਕਤੀ ਅਤੇ 1 ਔਰਤ ਗ੍ਰਿਫ਼ਤਾਰ
ਨਾਕੇਬੰਦੀ ਦੌਰਾਨ ਦੋਨਾਂ ਮੁਲਜ਼ਮਾਂ ਨੂੰ ਕੀਤਾ ਗਿਆ ਕਾਬੂ
ਮਾਨਸਾ ਪੁਲਿਸ ਨੂੰ ਨਸ਼ਿਆਂ ਦੇ ਖਿਲਾਫ ਵੱਡੀ ਸਫਲਤਾ ਹਾਸਲ ਕੀਤੀ ਗਈ ਕਸਬਾ ਬੋਹਾ ਦੀ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ 2 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਨ੍ਹਾਂ ਕੋਲੋਂ 50 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ ਇਸ ਹੈਰੋਇਨ ਦੀ ਅੰਤਰਰਾਸ਼ਟਰੀ ਬਾਜ਼ਾਰ ਮਾਰਕੀਟ ਕੀਮਤ 2 ਲੱਖ ਰੁਪਏ ਹੈ।

ਥਾਣਾ ਬੋਹਾ ਦੇ ਮੁੱਖ ਅਫਸਰ ਜਗਦੇਵ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੱਲ ਬੋਹਾ ਪੁਲਿਸ ਪਾਰਟੀ ਵੱਲੋਂ ਪੰਜਾਬ ਹਰਿਆਣਾ ਦੇ ਬਾਰਡਰ ਤੇ ਨਾਕਾਬੰਦੀ ਕਰਕੇ ਚੈਕਿੰਗ ਕੀਤੀ ਜਾ ਰਹੀ ਸੀ ਤਾਂ ਉਸ ਸਮੇਂ ਇੱਕ ਵਰਨਾ ਗੱਡੀ ਨੂੰ ਰੋਕ ਕੇ ਤਲਾਸ਼ੀ ਲਈ ਗਈ ਇਸ ਤਲਾਸ਼ੀ ਦੌਰਾਨ ਉਸ ਗੱਡੀ ਵਿੱਚੋਂ 50 ਗ੍ਰਾਮ ਹੈਰੋਇਨ ਬਰਾਮਦ ਹੋਈ ਤਾ ਪੁਲਿਸ ਪਾਰਟੀ ਵੱਲੋਂ ਗੱਡੀ ਚਾਲਕ ਗੁਰਜੰਟ ਸਿੰਘ ਅਤੇ ਉਸ ਨਾਲ ਬੈਠੀ ਔਰਤ ਲਛਮੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਜੋ ਇਹ ਦੋਵੇਂ ਮੁਲਜ਼ਮ ਸਲੇਮਪੁਰਾ ਲੁਧਿਆਣਾ ਦੇ ਰਹਿਣ ਵਾਲੇ ਹਨ।

ਉਨ੍ਹਾਂ ਕਿਹਾ ਕਿ ਅੱਜ ਇਨ੍ਹਾਂ ਦੋਵਾਂ ਨੂੰ ਬੁਢਲਾਡਾ ਕੋਰਟ ਵਿੱਚ ਪੇਸ਼ ਕੀਤਾ ਗਿਆ ਤਾਂ ਜੁਡੀਸ਼ਅਲ ਕੋਰਟ ਵੱਲੋਂ ਇਨ੍ਹਾਂ ਦਾ 2 ਦਿਨਾਂ ਦਾ ਪੁਲਿਸ ਰਿਮਾਂਡ ਦਿੱਤਾ ਗਿਆ ਹੈ। ਰਿਮਾਂਡ ਦੌਰਾਨ ਇਨ੍ਹਾਂ ਤੋਂ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾ ਰਹੀ ਹੈ ਤਾਂ ਜੋ ਇਸ ਵਿੱਚ ਜੋਂ ਵੀ ਦੋਸ਼ੀ ਹੋਇਆ ਬਖਸ਼ਿਆ ਨਹੀਂ ਜਾਵੇਗਾ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਪਾਸਟਰ ਦੀ ਫੜ੍ਹੀ ਗਈ ਕਰਤੂਤ, ਦੇਖੋ ਗੱਡੀ ਦਾ ਅੰਦਰਲਾ ਨਜ਼ਾਰਾ

htvteam

ਅਜਿਹੇ ਲੋਕਾਂ ਤੋਂ ਬਚਾਅ ਲਵੋ ਆਪਣੀਆਂ ਧੀਆਂ ?

htvteam

ਸ਼੍ਰੀ ਆਕਾਲ ਤਖ਼ਤ ਸਾਹਿਬ ਤੋਂ ਸਿੰਘ ਸਾਬ੍ਹ ਨੇ ਕਰਤਾ ਵੱਡਾ ਐਲਾਨ

htvteam

Leave a Comment