ਯੁੱਧ ਨਸ਼ਿਆਂ ਵਿਰੁੱਧ ਦੇ ਤਹਿਤ ਬਠਿੰਡਾ ਪੁਲਿਸ ਵੱਲੋਂ ਵੱਡੀ ਕਾਰਵਾਈ
ਸੰਤਪੁਰਾ ਰੋਡ ਅਤੇ ਡੀ.ਡੀ.ਮਿੱਤਲ ਵੱਲ ਚਲਾਇਆ ਸਰਚ ਅਭਿਆਨ
ਲੇਡੀ ਕਾਂਸਟੇਬਲ ਦੇ ਨਾਲ ਵੱਡੀ ਗਿਣਤੀ ਚ ਪੁਲਿਸ ਮੁਲਾਜ਼ਮ ਤੈਨਾਤ ਬਠਿੰਡਾ ਪੁਲਿਸ ਨੇ ਜ਼ਿਲ੍ਹੇ ਦੇ ਹੌਟਸਪੋਟ ਇਲਾਕਿਆਂ ਵਿੱਚ ਸਰਚ ਅਭਿਆਨ ਚਲਾਇਆ ਤਾਂ ਜੋ ਕਾਨੂੰਨ-ਵਿਵਸਥਾ ਬਰਕਰਾਰ ਰਹੇ ਅਤੇ ਨਸ਼ਾ ਤਸਕਰਾਂ ਅਤੇ ਮਾੜੇ ਅਨਸਰਾਂ ‘ਤੇ ਨੱਥ ਪਾਈ ਜਾ ਸਕੇ। ਇਸ ਅਭਿਆਨ ਦੀ ਅਗਵਾਈ ਸਪੈਸ਼ਲ ਡੀ.ਜੀ.ਪੀ (ਪੀ.ਐੱਸ.ਪੀ.ਸੀ.ਐੱਲ), ਡੀ.ਆਈ.ਜੀ ਬਠਿੰਡਾ ਰੇਂਜ ਨੇ ਐੱਸ.ਪੀ.(ਸਿਟੀ) ਅਤੇ ਐੱਸ.ਪੀ (ਇਨਵੈਸਟੀਗੇਸ਼ਨ) ਬਠਿੰਡਾ ਨਾਲ ਕੀਤੀ ਗਈ। ਬਠਿੰਡਾ ਪੁਲਿਸ ਸੁਰੱਖਿਆ ਅਤੇ ਨਸ਼ਾ ਮੁਕਤ ਸਮਾਜ ਯਕੀਨੀ ਬਣਾਉਣ ਲਈ ਵਚਨਬੱਧ ਹੈ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
previous post