Htv Punjabi
Punjab Video

ਮਹਿਲਾ ਕਾਂਸਟੇਬਲ ਨੂੰ ਚਿੱਚੜੀਆਂ ਵਾਂਗ ਚਿੰਬੜੇ ਮੁੰਡੇ

ਲੁਧਿਆਣਾ ਵਿੱਚ ਲੁਟੇਰਿਆਂ ਦੇ ਹੌਸਲੇ ਕਿਸ ਕਦਰ ਬੁਲੰਦ ਹਨ ਇਸਦਾ ਅੰਦਾਜ਼ਾ ਇਸ ਸੀਸੀ ਟੀਵੀ ਤੋਂ ਲਗਾਇਆ ਜਾ ਸਕਦਾ ਹੈ ਇਸ ਦੇ ਵਿੱਚ ਲੁਟੇਰਿਆਂ ਵੱਲੋਂ ਇੱਕ ਮਹਿਲਾ ਨੂੰ ਲੁੱਟ ਦਾ ਨਿਸ਼ਾਨਾ ਬਣਾਇਆ ਗਿਆ । ਇਹ ਮਹਿਲਾ ਇੱਕ ਪੁਲਿਸ ਕਾਂਸਟੇਬਲ ਹੈ, ਜੋ ਕਿ ਆਪਣੇ ਘਰ ਵੱਲ ਜਾ ਰਹੀ ਸੀ ਪਰ ਪਿੱਛੇ ਆ ਰਹੇ ਤਿੰਨ ਐਕਟਵਾ ਸਵਾਰ ਨੌਜਵਾਨਾਂ ਨਹੀਂ ਮਹਿਲਾਂ ਦੇ ਗਲੇ ਵਿੱਚ ਪਾਈ ਸੋਨੇ ਦੀ ਚੈਨ ਖਿੱਚੀ ਅਤੇ ਹੈਂਡਲ ਡੋਲਣ ਕਾਰਨ ਮਹਿਲਾ ਕਾਂਸਟੇਬਲ ਨੀਚੇ ਡਿੱਗੀ। ਇਸ ਸਾਰੀ ਘਟਨਾ ਦੀਆਂ ਤਸਵੀਰਾਂ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈਆਂ। ਜਿਸ ਦੇ ਆਧਾਰ ਉੱਪਰ ਪੁਲਿਸ ਨੇ ਤਿੰਨ ਆਰੋਪੀਆਂ ਨੂੰ ਗ੍ਰਿਫਤਾਰ ਕਰ ਲਿਆ ਹੈ।

ਇਸ ਦੇ ਬਾਰੇ ਜਾਣਕਾਰੀ ਦਿੰਦੇ ਹੋਏ ਥਾਣਾ ਡਿਵੀਜ਼ਨ ਨੰਬਰ ਅੱਠ ਦੇ ਇੰਚਾਰਜ ਬਲਵਿੰਦਰ ਕੌਰ ਨੇ ਦੱਸਿਆ ਕਿ ਉਹਨਾਂ ਦੇ ਇੱਕ ਮਹਿਲਾ ਕਾਂਸਟੇਬਲ ਮੁਲਾਜ਼ਮ ਦੇ ਨਾਲ ਤਿੰਨ ਐਕਟਵਾ ਸਵਾਰ ਲੁਟੇਰਿਆਂ ਵਲੋਂ ਲੁੱਟ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ ਸੀ ਮਹਿਲਾ ਕਾਂਸਟੇਬਲ ਦੇ ਗਲ ਵਿੱਚ ਪਾਇਆ ਸੋਨੇ ਦਾ ਮੰਗਲ ਸੂਤਰ ਲੁੱਟਿਆ ਗਿਆ ਸੀ ਜਿਸ ਨੂੰ ਲੈ ਕੇ ਉਸ ਨੇ ਸੀਸੀਟੀਵੀ ਆਧਾਰ ਉੱਪਰ ਤਫਤੀਸ਼ ਸ਼ੁਰੂ ਕੀਤੀ ਅਤੇ ਤਿੰਨ ਲੁਟੇਰਿਆਂ ਨੂੰ ਗ੍ਰਿਫਤਾਰ ਕੀਤਾ ਹੈ। ਬੇਸ਼ੱਕ ਉਹਨਾਂ ਨੇ ਕਿਹਾ ਕਿ ਉਹਨਾਂ ਕੋਲੋਂ ਇੱਕ ਕਮਾਣੀਦਾਰ ਚਾਕੂ ਬਰਾਮਦ ਹੋਇਆ ਹੈ ਪਰ ਰਿਮਾਂਡ ਦੇ ਦੌਰਾਨ ਹੋਰ ਖੁਲਾਸੇ ਹੋਣ ਦੀ ਸੰਭਾਵਨਾ ਹੈ । ਦੇਖਿਆ ਜਾਵੇ ਤਾਂ ਲੁਟੇਰਿਆਂ ਦੇ ਹੌਂਸਲੇ ਇਸ ਕਦਰ ਵੱਧ ਚੁੱਕੇ ਨੇ ਕਿ ਪੁਲਿਸ ਮੁਲਾਜ਼ਮ ਵੀ ਸੁਰੱਖਿਤ ਨਹੀਂ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਆਹ ਦੇਖ ਲਓ ਡਿਊਟੀ ਤੇ ਖੜੇ ਪੁਲਿਸ ਮੁਲਾਜ਼ਮ ਨਾਲ ਕੀ ਕਰਤਾ

htvteam

ਵੀਡੀਓ; ਵਿਦੇਸ਼ ਤੋਂ ਆਈ ਗੋਰੀ ਨਾਲ ਪੰਜਾਬੀ ਮੁੰਡਾ ਲੈਂਦਾ ਸੀ ਫੁੱਲ ਨਜ਼ਾਰੇ

htvteam

ਠਰਕੀ ਬਾਬੇ ਨੂੰ ਜਵਾਨ ਕੁੜੀ ਇੰਝ ਕਰਦੀ ਸੀ ਪ੍ਰੇਸ਼ਾਨ; ਬਾਬੇ ਦੀ ਕਰਤੂਤ ਦੇਖ ਥਾਣੇਦਾਰ ਵੀ ਹੋਇਆ ਹੈਰਾਨ

htvteam

Leave a Comment