Htv Punjabi
Punjab Video

ਮੂਸੇਵਾਲਾ ਦੇ ਪਿਤਾ Balkaur Singh ਨੂੰ ਦੇਖੋ ਕਿਸ ਤੋਂ ਖਤਰਾ

ਸਿੱਧੂ ਮੂਸੇਵਾਲਾ ਦੇ ਪਿਤਾ ਸਰਦਾਰ ਬਲਕਾਰ ਸਿੰਘ ਸਿੱਧੂ ਨੂੰ ਬੀਤੀ ਰਾਤ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ।
ਕੁਝ ਦਿਨ ਪਹਿਲਾਂ ਸਿੱਧੂ ਮੁਝਸੇ ਵਾਲੇ ਦੇ ਪਿਤਾ ਬਲਕਾਰ ਸਿੰਘ ਸਿੱਧੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ, ਜਿਸ ਦੇ ਚੱਲਦਿਆਂ ਮਾਨਸਾ ਪੁਲਿਸ ਨੇ ਰਾਜਸਥਾਨ ਦੇ ਜੋਧਪੁਰ ਤੋਂ ਇੱਕ ਨਾਬਾਲਗ ਬੱਚੇ ਨੂੰ ਗ੍ਰਿਫ਼ਤਾਰ ਕੀਤਾ ਸੀ।

ਅੱਜ ਫਿਰ ਤੋਂ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਰਾਜਸਥਾਨ ਤੋਂ ਈ-ਮੇਲ ਰਾਹੀਂ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਹੈ ਅਤੇ ਹੁਣ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਇਹ ਵਿਅਕਤੀ ਕਿਸ ਗਰੁੱਪ ਨਾਲ ਜੁੜਿਆ ਹੋਇਆ ਹੈ।

ਗੈਂਗਸਟਰ ਲੋਸ ਬਿਸ਼ਨੋਈ ਨੇ ਇੱਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ਦੌਰਾਨ ਦੱਸਿਆ ਸੀ ਕਿ ਸਾਡੇ ਗਰੁੱਪ ਦਾ ਨਾਂ ਲੈ ਕੇ ਕਈ ਲੋਕ ਸਿੱਧੂ ਮੂਸੇਵਾਲਾ ਦੇ ਪਿਤਾ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇ ਰਹੇ ਹਨ, ਸਾਡਾ ਉਨ੍ਹਾਂ ਲੋਕਾਂ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਕੇਸ ਨੂੰ ਆਧਾਰ ਬਣਾ ਕੇ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਨ ਕਿ ਧਮਕੀ ਕਿਸ ਨੇ ਦਿੱਤੀ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਸਿੱਧੂ ਮੂਸੇਵਾਲਾ ਦੇ ਫੈਨ ਰਾਜੂ ਪੇਂਟਰ ਨੇ ਕਰਤੀ ਕਮਾਲ

htvteam

ਜਵਾਕਾਂ ਦੇ ਲੇਟ ਆਉਣ ਦੀ ਪ੍ਰਵਾਹ ਨਾ ਕਰਨ ਵਾਲੇ ਮਾਪੇ ਦੇਖ ਲੈਣ ਵੀਡੀਓ

htvteam

ਵਾਰ-ਵਾਰ ਟੌਂਸਿਲ ਫੂਲਣ ਦੇ ਕਾਰਨ, ਲੱਛਣ ਤੇ ਘਰੇਲੂ ਇਲਾਜ ਕੀ ਹੈ

htvteam

Leave a Comment