Htv Punjabi
Punjab Video

ਮੋਹਾਲੀ ਧਮਾਕੇ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਆਖੀ ਵੱਡੀ ਗੱਲ

ਮੋਹਾਲੀ ਧਮਾਕੇ ਤੋਂ ਬਾਅਦ ਸਨਅਤੀ ਸ਼ਹਿਰ ਲੁਧਿਆਣਾ ‘ਚ ਵੀ ਸੁਰੱਖਿਆ ਵਧਾ ਦਿੱਤੀ ਗਈ ਹੈ, ਸਰਕਾਰੀ ਦਫਤਰਾਂ, ਬਸ ਸਟੈਂਡ ਅਤੇ ਰੇਲਵੇ ਸਟੇਸ਼ਨਾਂ ਦੇ ਨਾਲ ਨਾਲ ਸ਼ਹਿਰ ਦੇ ਚੱਪੇ ਚੱਪੇ ਤੇ ਸੁਰੱਖਿਆ ਦੇ ਇੰਤਜ਼ਾਮ ਕੀਤੇ ਗਏ ਹਨ |

ਮੋਹਾਲੀ ‘ਚ ਬੀਤੇ ਦਿਨ ਹੋਏ ਬੰਬ ਧਮਾਕੇ ਤੋਂ ਬਾਅਦ ਲੁਧਿਆਣਾ ਪ੍ਰਸ਼ਾਸਨ ਵਲੋਂ ਸ਼ਹਿਰ ‘ਚ ਸੁਰੱਖਿਆ ਦੇ ਪ੍ਰਬੰਧ ਵਧਾ ਦਿੱਤੇ ਗਏ ਹਨ| ਸ਼ਹਿਰ ਦੇ ਚੱਪੇ ਚੱਪੇ ਤੇ ਪੁਲਿਸ ਵੱਲੋਂ ਚੈਕਿੰਗ ਕੀਤੀ ਜਾ ਰਹੀ ਹੈ | ਪੁਲਿਸ ਕਮਿਸ਼ਨਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇ ਕਿਤੇ ਕੋਈ ਸ਼ੱਕੀ ਚੀਜ਼ ਜਾਂ ਵਿਅਕਤੀ ਨਜ਼ਰ ਆਵੇ ਤਾਂ ਤੁਰੰਤ ਉਸਦੀ ਸੂਚਨਾ ਪੁਲਿਸ ਨੂੰ ਦਿੱਤੀ ਜਾਵੇ |

Related posts

ਪਿੰਡ ਵਾਸੀਆਂ ਵੱਲੋਂ ਮਤਾ ਪਾ ਕੇ ਲਏ ਵੱਡੇ ਫੈਸਲੈ, ਦਿੱਲੀ ਨੂੰ ਕੂਚ

htvteam

ਦੇਖੋ ਕਾਰ ਚਾਲਕ ਨੌਜਵਾਨ ਦੀ ਇਮਾਨਦਾਰੀ; ਟ੍ਰੈਫਿਕ ਪੁਲਿਸ ਨੂੰ ਪਾਈਆਂ ਭਾਜੜਾਂ

htvteam

ਡਿਬਰੂਗੜ੍ਹ ਚ ਸਿੰਘਾਂ ਨਾਲ ਦੇਖੋ ਹੋਇਆ ਧੱਕਾ ?

htvteam