Htv Punjabi
Punjab Siyasat Video

ਵਰਿੰਦਾਵਨ ਕਿਸ਼ਤੀ ਮਾਮਲੇ ‘ਚ ਨਵੀਂ ਅਪਡੇਟ

ਵਰਿੰਦਾਵਨ ਹਾਦਸੇ ਚ ਮਾਰੇ ਗਏ ਲੋਕਾਂ ਦੇ ਪਰਿਵਾਰਿਕ ਮੈਂਬਰਾਂ ਦੇ ਨਾਲ
ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਨੇ ਕੀਤੀ ਮੁਲਾਕਾਤ
ਜਤਾਈ ਹਮਦਰਦੀ, ਕੇਂਦਰ ਸਰਕਾਰ ਨੂੰ ਵੀ ਕੀਤੀ ਵਿਸ਼ੇਸ਼ ਅਪੀਲ
ਕਿਹਾ ਸੇਫਟੀ ਬੈਲਟ ਅਤੇ ਜਿੰਮੇਵਾਰੀ ਹੋਣੀ ਚਾਹੀਦੀ ਜਰੂਰੀ
ਵਰਿੰਦਾਵਨ ਹਾਦਸੇ ‘ਚ ਮਰੇ ਲੋਕਾਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕਰਨ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਪਹੁੰਚੇ ਜਿੱਥੇ ਉਹਨਾਂ ਨੇ ਪਰਿਵਾਰਿਕ ਮੈਂਬਰਾਂ ਨਾਲ ਦੁੱਖ ਸਾਂਝਾ ਕੀਤਾ ਤਾਂ ਉੱਥੇ ਹੀ ਉਹਨਾਂ ਇਸ ਘਟਨਾ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਵੀ ਵਿਸ਼ੇਸ਼ ਅਪੀਲ ਕੀਤੀ ਹੈ ਉਹਨਾਂ ਕਿਹਾ ਕਿ ਜਿੱਥੇ ਇਸ ਹਾਦਸੇ ਵਿੱਚ ਮਾਰੇ ਗਏ ਪਰਿਵਾਰਾਂ ਕੇਂਦਰ ਸਰਕਾਰ ਨੂੰ ਬਾਂਹ ਫੜਨੀ ਚਾਹੀਦੀ ਹੈ ਤਾਂ ਉੱਥੇ ਹੀ ਉਹਨਾਂ ਘਟਨਾਵਾਂ ਨੂੰ ਰੋਕਣ ਲਈ ਸੇਫਟੀ ਦੇ ਪੁਖਤਾ ਪ੍ਰਬੰਧ ਅਤੇ ਸੇਫਟੀ ਬੈਲਟ ਜਰੂਰੀ ਲਗਾਉਣ ਦੇ ਨਾਲ ਨਾਲ ਜਿੰਮੇਵਾਰੀ ਨਿਰਧਾਰਿਤ ਕਰਨ ਦੀ ਵੀ ਮੰਗ ਕੀਤੀ। ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਜੋ ਵੀ ਉਹਨਾਂ ਦੀ ਡਿਊਟੀ ਲਗਾਈ ਜਾਵੇਗੀ ਉਹ ਇਹਨਾਂ ਪਰਿਵਾਰਾਂ ਨਾਲ ਚੱਟਾਨ ਵਾਂਗ ਸਾਥ ਦੇਣਗੇ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਖਨੌਰੀ ਬਾਰਡਰ ਤੇ ਮਾਹੌਲ ਹੋ ਗਿਆ ਤਨਾਅ ਪੂਰਨ ?

htvteam

ਸਰਕਾਰਾਂ ਦੀ ਦੋਗਲੀ ਨੀਤੀ ‘ਤੇ ਧਾਮੀ ਨੇ ਕੀਤਾ ਤਿੱਖਾ ਕਟਾਸ਼

htvteam

ਸਰਕਾਰ ਦਾ ਵੱਡਾ ਝਟਕਾ ! ਨਹੀਂ ਮਿਲੇਗਾ ਪੈਟਰੋਲ ਤੇ ਡੀਜ਼ਲ ?

htvteam

Leave a Comment