Htv Punjabi
Punjab Video

ਵੱਡੀ ਖਬਰ- ਸਕੂਲ ਵੈਨ ਦੀ ਹੋਈ ਕਾਰ ਨਾਲ ਭਿਆ/ਨਕ ਟੱ/ਕਰ

ਭਵਾਨੀਗੜ੍ਹ ਨਿਜੀ ਸਕੂਲ ਸੰਸਕਾਰ ਵੈਲੀ ਸਮਾਰਟ ਸਕੂਲ ਦੀ ਬੱਸ ਦਾ ਹੋਇਆ ਹਾਦਸਾ 11 ਸਕੂਲੀ ਬੱਚੇ ਆਏ ਚਪੇਟ ਚ….
ਬੱਚਿਆਂ ਨੂੰ ਮੌਕੇ ਤੇ ਹੀ ਪ੍ਰਾਈਵੇਟ ਹਸਪਤਾਲ ਚ ਇਲਾਜ ਕਰਵਾ ਕੇ ਭੇਜਿਆ ਆਪੋ ਆਪਣੇ ਘਰੇ…ਸਥਾਨਕ ਸ਼ਹਿਰ ਭਵਾਨੀਗੜ੍ਹ ਵਿਖੇ ਅੱਜ ਸਵੇਰੇ ਉਸ ਸਮੇਂ ਭਿਆਨਕ ਸੜਕ ਹਾਦਸਾ ਵਾਪਰ ਗਿਆ ਜਦੋਂ ਭਵਾਨੀਗੜ੍ਹ ਦੇ ਨਿੱਜੀ ਸਕੂਲ ਸੰਸਕਾਰ ਵੈਲੀ ਸਮਾਰਟ ਸਕੂਲ ਦੀ ਬੱਸ ਭਵਾਨੀਗੜ੍ਹ ਨਾਭਾ ਕੈਂਚੀਆਂ ਵਿਖੇ ਇੱਕ I 20 ਕਾਰ ਦੇ ਨਾਲ ਹਾਦਸਾ ਗ੍ਰਸਤ ਹੋ ਗਈ। ਜਿਸ ਵਿੱਚ 11 ਬੱਚੇ ਇਸ ਹਾਦਸੇ ਦਾ ਸ਼ਿਕਾਰ ਹੋ ਗਏ. ਜਿਨਾਂ ਨੂੰ ਭਵਾਨੀਗੜ੍ਹ ਦੇ ਪ੍ਰਾਈਵੇਟ ਹਸਪਤਾਲ ਵਿੱਚ ਭਰਤੀ ਕਰਵਾਇਆ ਅਤੇ ਮੌਕੇ ਤੇ ਉਹਨਾਂ ਨੂੰ ਫਸਟ ਏਡ ਦਿੱਤੀ ਗਈ. ਮੌਕੇ ਤੇ ਹੀ ਸੜਕ ਸੁਰੱਖਿਆ ਫੋਰਸ ਵੱਲੋਂ ਪਹੁੰਚ ਕੇ ਬੱਚਿਆਂ ਨੂੰ ਹਸਪਤਾਲ ਦੇ ਵਿੱਚ ਭਰਤੀ ਕਰਵਾਇਆ. ਇਸ ਹਾਦਸੇ ਸਬੰਧੀ ਨਿੱਜੀ ਸਕੂਲ ਦੇ ਕਿਸੇ ਵੀ ਪ੍ਰਿੰਸੀਪਲ ਜਾਂ ਅਧਿਆਪਕ ਸਾਹਿਬ ਦਾ ਕੋਈ ਵੀ ਬਿਆਨ ਨਹੀਂ ਆਇਆ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਫੇਲ੍ਹ ਕਿਡਨੀਆਂ ਵੀ ਕਰਨ ਗਈਆਂ ਕੰਮ ਅਪਣਾਓ ਆਹ ਦੇਸੀ ਨੁਸਕਾ

htvteam

ਪੰਜਾਬੀਓ ਆਪਣਾ ਧਿਆਨ ਰੱਖੋ ਦੇਖੋ ਪੰਜਾਬ ਦੇ ਵਿੱਚ ਕੀ ਕੁਝ ਚੱਲਣ ਲੱਗਿਆ

htvteam

ਐਸਵਾਈਐਲ ਤੇ ਅਕਾਲੀ ਦਲ ਦੇ ਮਹੇਸ਼ਇੰਦਰ ਗਰੇਵਾਲ ਦਾ ਵੱਡਾ ਬਿਆਨ

htvteam

Leave a Comment