Htv Punjabi
Punjab Video

ਸ਼ਿਵ ਸੈਨਾ ਦੇ ਵੱਡੇ ਆਗੂ ਦਾ ਦਿਨ ਦਿਹਾੜੇ ਕਤਲ, ਸ਼ਹਿਰ ‘ਚ ਤਣਾਅ

ਇਸ ਵੇਲੇ ਦੀ ਵੱਡੀ ਖ਼ਬਰ ਅੰਮ੍ਰਿਤਸਰ ਤੋਂ ਆ ਰਹੀ ਹੈ ਵਿਖੇ ਉਸ ਸਮੇਂ ਮਾਹੌਲ ਤਣਾਅਪੂਰਨ ਹੋ ਗਿਆ ਜਦੋਂ ਇਥੇ ਸ਼ਿਵ ਸੈਨਾ ਆਗੂ ਅਤੇ ਹਿੰਦੂ ਆਗੂ ਆਹਮੋ-ਸਾਹਮਣੇ ਹੋ ਗਏ। ਪ੍ਰਦਰਸ਼ਨ ਦੌਰਾਨ ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ‘ਤੇ ਗੋਲੀਆਂ ਚੱਲਣ ਦੀ ਖ਼ਬਰ ਸਾਹਮਣੇ ਆਈ ਹੈ। ਗੋਲੀਆਂ ਲੱਗਣ ਨਾਲ ਸੁਧੀਰ ਸੂਰੀ ਜ਼ਖ਼ਮੀ ਹੋ ਗਏ, ਜਿਨ੍ਹਾਂ ਜ਼ਖ਼ਮੀ ਹਾਲਤ ‘ਚ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਮੁਲਜ਼ਮ ਫਰਾਰ ਦੱਸਿਆ ਜਾ ਰਿਹਾ ਹੈ।
ਮਿਲੀ ਜਾਣਕਾਰੀ ਮੁਤਾਬਕ ਸ਼ਿਵ ਸੈਨਾ ਟਕਸਾਲੀ ਦੇ ਮੁਖੀ ਸੁਧੀਰ ਸੂਰੀ ਗੋਪਾਲ ਮੰਦਿਰ ਅੰਮ੍ਰਿਤਸਰ ਨੇੜੇ ਸ਼ਿਵ ਸੈਨਾ . | ਆਗੂਆਂ ਨਾਲ ਧਰਨਾ ਦੇ ਰਹੇ ਸਨ, ਜਿੱਥੇ ਹਿੰਦੂਆਂ ਆਗੂਆਂ ਨਾਲ ਝਗੜਾ ਹੋ ਗਿਆ। ਇਸ ਦੌਰਾਨ ਇਕ ਅਣਪਛਾਤੇ
ਹਮਲਾਵਰ ਵੱਲੋਂ ਸੁਧੀਰ ਸੂਰੀ ‘ਤੇ ਗੋਲੀਆਂ ਚਲਾ ਦਿੱਤੀਆਂ, ਜਿਸ ਕਾਰਨ ਸੁਧੀਰ ਸੂਰੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। | ਮੌਕੇ ‘ਤੇ ਸੁਧੀਰ ਸੂਰੀ ਨੂੰ ਫੋਰਟਿਸ ਹਸਪਤਾਲ ਲਿਜਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਮੌਤ ਹੋ ਗਈ। ਉਥੇ ਹੀ ਇਸ ਘਟਨਾ ਤੋਂ | ਬਾਅਦ ਉਕਤ ਸਥਾਨ ‘ਤੇ ਮਾਹੌਲ ਤਣਾਅਪੂਰਨ ਹੋ ਗਿਆਈ ਹੈ। ਭਾਰੀ ਗਿਣਤੀ ‘ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ।

Related posts

ਕਾਲੀ ਗਾਜਰ ਰੰਗ ਕਰ ਦੇਵੇਗੀ ਸਫੈਦ; ਦੇਖੋ ਕਿਵੇਂ ਬਦਲਣਗੇ ਕਿਸਾਨਾਂ ਦੇ ਦਿਨ

htvteam

ਸੜਕ ਤੇ ਸੱਪ ਵਾਂਗੂ ਮੇਲਦੇ ਟਰੱਕ ਨੇ ਪ*ਵਾਤੇ ਕੀ*ਰਨੇ

htvteam

ਜਿਸ ਪ੍ਰੇਮੀ ਲਈ ਆਪਣੀ ਬੱਚੀ ਨੂੰ ਪ੍ਰੇਮੀ ਨਾਲ ਮਿਲਕੇ ਕਤਲ ਕੀਤਾ ਉਸੇ ਪ੍ਰੇਮੀ ਨੇ ਦੇਖੋ ਪ੍ਰੇਮਿਕਾ ਦਾ ਕੀਂ ਹਾਲ ਕੀਤਾ!

Htv Punjabi

Leave a Comment