ਜਲੰਧਰ ਦੇ ਟਾਵਰ ਇਨਕਲੇਵ ਫੇਜ਼-3 ‘ਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ 30 ਸਾਲਾ ਬੇਟੇ ਨੇ ਆਪਣੇ ਮਾਤਾ-ਪਿਤਾ ਅਤੇ ਭਰਾ ਨੂੰ 7 ਗੋਲੀਆਂ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦਾ ਪਿਤਾ ਸੁਰੱਖਿਆ ਗਾਰਡ ਵਜੋਂ ਕੰਮ ਕਰਦਾ ਸੀ ਜਿਸ ਕਾਰਨ ਉਸ ਕੋਲ ਇੱਕ ਡਬਲ 12 ਬੋਰ ਦੀ ਬੰਦੂਕ ਅਤੇ ਇੱਕ ਹੋਰ ਸਿੰਗਲ ਬੈਰਲ ਬੰਦੂਕ ਸੀ। ਪਰ ਹੁਣ ਇਸ ਮਾਮਲੇ ਦੇ ਵਿੱਚ ਉਸ ਵੇਲੇ ਨਵਾਂ ਮੋੜ ਆ ਗਿਆ ਜਦੋਂ ਗ੍ਰਿਫਤਾਰ ਕੀਤੇ ਕਾਤਲ ਨੇ ਕਤਲ ਕਰਨ ਪਿੱਛੇ ਦਾ ਹੈਰਾਨੀਜਨਕ ਖੁਲਾਸਾ ਕਰ ਦਿੱਤਾ। ਕਾਤਲ ਨੌਜਵਾਨ ਨੇ ਦੱਸਿਆ ਕਿ ਮੇਰੇ ਪਿਓ ਤੇ ਮੇਰਾ ਭਰਾ ਮੇਰੀ ਪਤਨੀ ਨੂੰ ਨਜਾਇਜ਼ ਸਬੰਧ ਬਣਾਉਣ ਲਈ ਤੰਗ ਪਰੇਸ਼ਾਨ ਕਰਦੇ ਸੀ।
ਉਥੇ ਪੁਲਿਸ ਵੱਲੋਂ ਮਾਮਲੇ ਦੀ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸਹੁਰਾ ਨੂਹਾਂ ਨੂੰ ਧੀਆਂ ਬਣਾ ਕੇ ਘਰ ਲੈ ਕੇ ਆਉਂਦੇ ਨੇ ਪਰ ਉਨਾਂ ਤੇ ਮਾੜੀ ਰੱਖ ਅੱਖ ਰੱਖ ਕੇ ਇਸ ਪਵਿੱਤਰ ਰਿਸ਼ਤੇ ਨੂੰ ਬਦਨਾਮ ਕਰ ਦਿੱਤਾ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……….
