Htv Punjabi
Punjab Religion Video

ਸਾਹਿਬੇ ਕਮਾਲ ਦੇ ਗੁਰਪੁਰਬ ਮੌਕੇ ਅਲੋਕਿਕ ਨਜ਼ਾਰਾ,ਸ੍ਰੀ ਦਰਬਾਰ ਸਾਹਿਬ ਵਿਖੇ ਦੇਖੋ ਸੰਗਤਾਂ ਦਾ ਹੜ !

ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਗੁਰਪੁਰਬ ਮੌਕੇ ਦਰਬਾਰ ਸਾਹਿਬ ਵਿੱਚ ਵੱਡੀ ਗਿਣਤੀ ਚ ਸੰਗਤਾਂ ਹੋਈਆਂ ਨਤਮਸਤਕ
ਸੰਗਤਾਂ ਨੇ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਇਸ਼ਨਾਨ ਦੀ ਡੁਬਕੀ ਲਗਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਕੀਤੀਆਂ ਪ੍ਰਾਪਤ
ਸਿੱਖਾਂ ਤੇ ਦਸਵੇਂ ਗੁਰੂ ਧੰਨ ਧੰਨ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਜਿੱਥੇ ਵੱਡੀ ਗਿਣਤੀ ਚ ਸੰਗਤਾਂ ਗੁਰਦੁਆਰਾ ਪਟਨਾ ਸਾਹਿਬ ਵਿਖੇ ਜਾ ਕੇ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰਦਿਆਂ ਹਨ। ਉੱਥੇ ਹੀ ਅੱਜ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਵੀ ਵੱਡੀ ਗਿਣਤੀ ਵਿੱਚ ਸੰਗਤਾਂ ਮੱਥਾ ਟੇਕ ਕੇ ਆਪਣੀ ਸ਼ਰਧਾ ਦਾ ਪ੍ਰਗਟਾਵਾ ਕਰ ਰਹੀਆਂ ਹਨ। ਤੇ ਸਵੇਰ ਦਾ ਸਮਾਂ ਹੋਣ ਕਰਕੇ ਧੁੰਦ ਵੀ ਬਹੁਤ ਜ਼ਿਆਦਾ ਹ ਲੇਕਿਨ ਸੰਗਤਾਂ ਦੀ ਆਮਦ ਦੇ ਉੱਪਰ ਧੁੰਦ ਦਾ ਕੋਈ ਵੀ ਅਸਰ ਦੇਖਣ ਨੂੰ ਨਹੀਂ ਮਿਲਿਆ ਸੰਗਤਾਂ ਵੱਡੀ ਗਿਣਤੀ ਵਿੱਚ ਸੱਚਖੰਡ ਸ਼੍ਰੀ ਦਰਬਾਰ ਸਾਹਿਬ ਵਿੱਚ ਮੱਥਾ ਟੇਕਣ ਪਹੁੰਚ ਰਹੀਆਂ ਹਨ ਅਤੇ ਸ੍ਰੀ ਦਰਬਾਰ ਸਾਹਿਬ ਦੇ ਅੰਦਰ ਪਵਿੱਤਰ ਸਰੋਵਰ ਦੇ ਵਿੱਚ ਇਸ਼ਨਾਨ ਦੀ ਡੁਬਕੀ ਲਗਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੀਆਂ ਹਨ। ਇਸ ਦੌਰਾਨ ਸੰਗਤਾਂ ਨਾਲ ਗੱਲਬਾਤ ਕੀਤੀ ਉਹਨਾਂ ਨੇ ਕਿਹਾ ਕਿ ਅੱਜ ਦਸ਼ਮੇਸ਼ ਪਿਤਾ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਗੁਰਪੁਰਬ ਹੈ ਤੇ ਅੱਜ ਦੇ ਦਿਨ ਗੁਰੂ ਘਰ ਵਿੱਚ ਮੱਥਾ ਟੇਕ ਕੇ ਗੁਰੂ ਘਰ ਦੀਆਂ ਖੁਸ਼ੀਆਂ ਪ੍ਰਾਪਤ ਕਰ ਰਹੇ ਹਾਂ।,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਗੱਟ-ਗੱਟ ਕਰਕੇ ਉੱਪਰ ਮੂੰਹ ਚੁੱਕਕੇ ਪਾਣੀ ਪੀਣ ਨਾਲ ਦੇਖੋ ਕੀ ਹੁੰਦੈ

htvteam

ਸਰਨੇ ਭਰਾਵਾਂ ਤੇ ਬਾਦਲਾਂ ਦਾ ਟੁੱਟਿਆ ਰਿਸ਼ਤਾ ?

htvteam

ਨਿੱਜੀ ਥਰਮਲ ਪਾਵਰ ਪਲਾਂਟਸ ਨੂੰ ਬੰਦ ਕਰਨ ਦੀ ਤਿਆਰੀ ਵਿੱਚ ਸਰਕਾਰ

Htv Punjabi

Leave a Comment