Htv Punjabi
Punjab Video

ਸਿਮਰਨਜੀਤ ਸਿੰਘ ਮਾਨ ਕਹਿੰਦੇ ਮੈਨੂੰ ਹੁਣ ਪਤਾ ਲੱਗਿਆ ਸੰਦੀਪ ਸਿੰਘ ਨੰਗਲ ਅੰਬੀਆਂ ਬਹੁਤ ਮਸ਼ਹੂਰ ਖਿਡਾਰੀ ਸੀ

ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਪ੍ਰਧਾਨ ਅਤੇ ਸੰਸਦ ਮੈਂਬਰ ਸਿਮਰਨਜੀਤ ਸਿੰਘ ਮਾਨ (ਸੰਸਦ ਮਰਹੂਮ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੇ ਗ੍ਰਹਿ ਪਿੰਡ ਨੰਗਲ ਅੰਬੀਆਂ (ਸ਼ਾਹਕੋਟ) ਵਿਖੇ ਪੁੱਜੇ ਨੇ,,,,,,,ਇਸ ਮੌਕੇ ਉਨ੍ਹਾਂ ਪਰਿਵਾਰ ਨਾਲ ਸੰਦੀਪ ਨੰਗਲ ਦੀ ਮੌਤ ਦਾ ਦੁੱਖ ਪ੍ਰਗਟ ਕੀਤਾ, ਉਥੇ ਹੀ ਪੰਜਾਬ ਦੀ ‘ਆਪ’ ਸਰਕਾਰ ਤੇ ਪੁਲਿਸ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਕਈ ਸਵਾਲ ਖੜ੍ਹੇ ਕੀਤੇ,,,,,,,,ਉਨਾਂ ਕਿਹਾ ਇਕ ਸਾਲ ਦਾ ਸਮਾਂ ਬੀਤਣ ਦੇ ਬਾਵਜੂਦ ਵੀ ਹੁਣ ਤੱਕ ਸੰਦੀਪ ਸਿੰਘ ਦੇ ਪਰਿਵਾਰ ਨੂੰ ਇਨਸਾਫ ਨਹੀਂ ਮਿਲਿਆ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਨਿੱਕੇ ਸਰਦਾਰ ਨੇ ਤਬਲੇ ਦੀ ਤਾਲ ‘ਤੇ ਕੀਲ ਕੇ ਰੱਖਤੀਆਂ ਸੰਗਤਾਂ

htvteam

ਪੇਟ-ਲੀਵਰ ਨੂੰ ਸ਼ੀਸ਼ੇ ਵਾਗੂੰ ਚਮਕਾਉਣ ਵਾਸਤੇ ਕੀ ਕਰੀਏ

htvteam

20 ਫਰਵਰੀ ਨੂੰ ਨਸ਼ੇ ਦੇ ਸੌਦਾਗਰਾਂ ਨੂੰ ਸਬਕ ਸਿਖਾਉਣਾ ਹੈ – ਭਗਵੰਤ ਮਾਨ

htvteam

Leave a Comment