Htv Punjabi
Punjab Video

ਸਿੱਧੂ ਨੇ ਵਿਰੋਧੀਆਂ ‘ਤੇ ਸਾਧੇ ਤਿੱਖੇ ਨਿਸ਼ਾਨੇ

ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲੀ ਲਈ ਕਾਂਗਰਸੀਆਂ ਦਾ ਸੋਮ ਸੱਤਿਆਗ੍ਰਹਿ ਕੀਤਾ ਗਿਆ, ਰਾਹੁਲ ਗਾਂਧੀ ਦੀ ਮੈਂਬਰਸ਼ਿਪ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਲੁਧਿਆਣਾ ਦੀ ਦਾਣਾ
ਚ ਕਾਂਗਰਸ ਦੇ ਸਮੂਹ ਆਗੂਆਂ ਵਲੋਂ ਮੋਦੀ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ, ਇਸ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਕਿਹਾ ਕਿ ਉਨ੍ਹਾਂ ਵੱਲੋਂ ਮੋਦੀ ਸਰਕਾਰ ਦੇ ਤਾਨਾਸ਼ਾਹੀ ਰਵੱਈਏ ਨੂੰ ਲੈ ਕੇ ਸੱਤਿਆਗ੍ਰਹਿ ਕੀਤਾ ਗਿਆ ਹੈ।

ਦੂਜੇ ਪਾਸੇ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਭਾਜਪਾ ਸਰਕਾਰ ‘ਤੇ ਵਰ੍ਹਦਿਆਂ ਕਿਹਾ ਕਿ ਦੇਸ਼ ਭਰ ਦੇ ਲੋਕ ਮੋਦੀ ਸਰਕਾਰ ਤੋਂ ਨਾਖੁਸ਼ ਹਨ। ਮਣੀਪੁਰ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਜਿੱਥੇ ਦੇਸ਼ ਦੀਆਂ ਔਰਤਾਂ ਸੁਰੱਖਿਅਤ ਨਹੀਂ ਹਨ, ਉੱਥੇ ਅਜਿਹੀ ਸਰਕਾਰ ਨਹੀਂ ਰਹਿਣੀ ਚਾਹੀਦੀ।

ਸਿੱਧੂ ਨੇ ਪੰਜਾਬ ਦੇ ਹਾਲਾਤਾਂ ਨੂੰ ਲੈ ਕੇ ਵੀ ਮੁੱਖ ਮੰਤਰੀ ਭਗਵਾਨ ਸਿੰਘ ਮਾਨ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਹੈ ਕਿ ਭਾਵੇਂ ਇਸ ਸਮੇਂ ਲੋਕ ਮੁਸੀਬਤ ‘ਚ ਹਨ ਪਰ ਸਰਕਾਰ ਨੂੰ ਪਹਿਲਾਂ ਤੋਂ ਹੀ ਸਹੀ ਉਪਰਾਲੇ ਕਰਨੇ ਚਾਹੀਦੇ ਸਨ, ਤਾਂ ਜੋ ਹੁਣ ਲੋਕਾਂ ਨੂੰ ਨੁਕਸਾਨ ਦਾ ਸਾਹਮਣਾ ਨਾ ਕਰਨਾ ਪਵੇ।,,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………….

Related posts

ਆਹ ਦੇਖੋ ਕਿਵੇਂ ਜਾਗ ਪਿਆ ਕੈਪਟਨ ਦੇ ਅੰਦਰਲਾ ਫੌਜੀ, ਕੇਂਦਰ ਸਰਕਾਰ ਨੂੰ ਗਰਜ ਕੇ ਦੇਖੋ ਕੀ ਕਹਿ ਦਿੱਤਾ

Htv Punjabi

ਹੜ੍ਹਾਂ ਦਾ ਜਾਇਜ਼ਾ ਲੈਣ ਗਏ ਬਾਜਵਾ ਆਏ ਰਾਣਾ ਇੰਦਰ ਪ੍ਰਤਾਪ ਆਪਸ ਚ ਭਿੜੇ !

htvteam

ਨਕਲੀ ਸ਼ਰਾਬ ਵਪਾਰੀਆਂ ਨੂੰ ਹੁਣ ਪੈਣਗੀਆਂ ਭਾਜੜਾਂ, ਸਰਕਾਰ ਲਾਓ ਵੱਡੀ ਸਕੀਮ!

htvteam

Leave a Comment