(ਈਡੀ) ਨੇ ਬੁੱਧਵਾਰ (4 ਅਕਤੂਬਰ) ਨੂੰ ਦਿੱਲੀ ਸ਼ਰਾਬ ਘੁਟਾਲੇ ਮਾਮਲੇ ਵਿੱਚ ਲੰਬੀ ਪੁੱਛਗਿੱਛ ਤੋਂ ਬਾਅਦ ਰਾਜ ਸਭਾ ਮੈਂਬਰ ਅਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਸੰਜੇ ਸਿੰਘ ਨੂੰ ਗ੍ਰਿਫਤਾਰ ਕੀਤਾ ਸੀ ਜਿਸਤੋਂ ਬਾਅਦ ਆਪ ਵਰਕਰਾਂ ਅਤੇ ਆਗੂਆਂ ਦੇ ਵਿੱਚ ਰੋਸ ਦੇਖਣ ਨੂੰ ਮਿਲਿਆ ਕੇਂਦਰ ਸਰਕਾਰ ਦੇ ਖਿਲਾਫ ਆਪ ਆਗੂਆਂ ਅਤੇ ਵਰਕਰਾਂ ਨੇ ਪਿੱਟ ਸਿਆਪਾ ਕੀਤਾ ਅਤੇ ਮੋਦੀ ਸਰਕਾਰ ਦਾ ਪੁਤਲਾ ਫੁਕਿਆ ਹੈ ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਕੁਲਵੰਤ ਸਿੰਘ ਸਿੱਧੂ ਨੇ ਭਾਜਪਾ ਤੇ ਜੋ ਤਿੱਖੇ ਸ਼ਬਦੀ ਹਮਲੇ ਕੀਤੇ ਉਹ ਵੀ ਸੁਣਾਵਾਂਗੇ ਪਹਿਲਾਂ ਦੇਖੋ ਇਹ ਤਸਵੀਰਾਂ,,,,,,,
ਵਿਧਾਇਕ ਕੁਲਵੰਤ ਸਿੰਘ ਹੋਰਾਂ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਤਾਨਾਸ਼ਾਹੀ ਕੀਤੀ ਜਾ ਰਹੀ ਜੋ ਕਦੇ ਬਰਦਾਸ਼ਤ ਨਹੀਂ ਕੀਤੀ ਜਾਵੇਗੀ ,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………