ਏਸੇ ਵੇਲੇ ਦੀ ਵੱਡੀ ਖਬਰ ਜ਼ਿਲ੍ਹਾ ਫਰੀਦਕੋਟ ਤੋਂ ਸਾਹਮਣੇ ਆ ਰਹੀ ਐ ਜਿੱਥੇ ਹੁਣੇ ਹੁਣੇ ਗੈਂਗਸਟਰਾਂ ਤੇ ਪੁਲਿਸ ਵਿਚਾਲੇ ਵੱਡਾ ਮੁਕਾਬਲਾ ਹੋ ਗਿਆ ਹੈ ,ਦੱਸਿਆ ਜਾ ਰਿਹਾ ਹੈ ਕੀ ਪੁਲਿਸ ਨੂੰ ਸੂਚਨਾ ਮਿਲੀ ਸੀ ਕੀ ਇਲਾਕੇ ਵਿੱਚ ਸ਼ੱਕੀ ਵਿਅਕਤੀ ਘੁੰਮ ਰਹੇ ਹਨ ਜਿਨ੍ਹਾਂ ਨੂੰ ਫੜ੍ਹਲ ਲਈ ਪੁਲਿਸ ਮੁਲਾਜ਼ਮ ਗੱਡੀਆ ਦਾ ਕਾਫਲਾ ਲੈਕੇ ਗੈਂਗਸਟਰਾਂ ਨੂੰ ਕਾਬੂ ਕਰਨ ਪਹੁੰਚੀ ਤਾਂ ਜਦੋਂ ਉਨ੍ਹਾਂ ਫੜ੍ਹਨ ਦੀ ਕੋਸ਼ਿਸ਼ ਕੀਤੀ ਗਈ ਤਾਂ ਗੈਂਗਸਟਰਾਂ ਨੇ ਅੱਗਿਓਂ ਪੁਲਿਸ ਮੁਲਜ਼ਮਾਂ ਤੇ ਠਾਹ ਠਾਹ ਕਰਵਾ ਦਿੱਤੀ ਜਿਸਤੇ ਜਵਾਬੀ ਕਾਰਵਾਈ ਕਰਦੇ ਹੋਏ ਪੁਲਿਸ ਮੁਲਾਜ਼ਮਾਂ ਨੇ ਗੋਲੀ ਦਾ ਜਵਾਬ ਗੋਲੀ ਨਾਲ ਦਿੱਤਾ ਜਿਸ ਦੌਰਾਨ ਦੋਵੇ ਗੈਂਗਸਟਰ ਗੰਭੀਰ ਰੂਪ ਦੇ ਵਿੱਚ ਜ਼ਖਮੀ ਹੋ ਗਏ ਤੇ ਫਿਰ ਪੁਲਿਸ ਮੁਲਾਜ਼ਮਾਂ ਨੇ ਗੈਂਗਸਟਰਾਂ ਨੂੰ ਕਾਬੂ ਕਰਕੇ ਆਪਣੀ ਗੱਡੀ ਵਿੱਚ ਸੁੱਟਿਆ ਏਸ ਬਾਬਤ ਮੀਡੀਆ ਜਾਣਕਾਰੀ ਦਿੰਦੇ ਡੀਐਸਪੀ ਸ਼ਮਸ਼ੈਰ ਸਿੰਘ ਹੋਰਾਂ ਨੇ ਦੱਸਿਆ ਕੀ ਇਹ ਗੈਂਗਸਟਰ ਲੁੱਟਾ ਖੋਹਾਂ ਵਗਰੀਆਂ ਵਾਰਦਾਤਾਂ ਨੂੰ ਅੰਜ਼ਾਮ ਦਿੰਦੇ ਸੀ,,,,,,,,,,
ਡੀਐਸਪੀ ਸ਼ਮਸ਼ੈਰ ਸਿੰਘ ਹੋਰਾਂ ਨੇ ਦੱਸਿਆ ਕੀ ਗੈਂਗਸਟਰ ਪਰਮਿੰਦਰ ਸਿੰਘ ਤੇ ਉਸਦੇ ਸਾਥੀ ਤੋਂ ਪੂਰੀ ਡੁਘਾਈ ਨਾਲ ਪੁੱਛ ਗਿੱਛ ਕੀਤੀ ਜਾਵੇਗੀ ਤਾਂ ਜੋ ਵਾਰਦਾਤਾਂ ਨਾਲ ਸਬੰਧਤ ਖੁਲਾਸੇ ਹੋ ਸਕਣ,ਇਸਦੇ ਨਾਲ ਹੀ ਉਨਾਂ ਕਿਹਾ ਕੀ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਫਿਲਹਾਲ ਗੈਂਗਸਟਰ ਜੇਰੇ ਇਲਾਜ਼ ਹਸਪਤਾਲ ਦਾਖਲ ਨੇ ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
