Htv Punjabi
Punjab Religion Video

ਹੁਣੇ ਹੁਣੇ ਆਹ ਸ਼ਹਿਰ ‘ਚ ਹੋਈ ਵੱਡੀ ਬੇਅਦਬੀ, ਗੁੱਸੇ ‘ਚ ਭੜਕ ਉੱਠੀਆਂ ਸੰਗਤਾਂ

ਕਪੂਰਥਲਾ ਦੇ ਪਿੰਡ ਭਗਵਾਨਪੁਰ ਵਿੱਚ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੇ ਦੋਸ਼ ਵਿੱਚ ਇੱਕ ਨੌਜਵਾਨ ਦੀ ਪਿੰਡ ਵਾਸੀਆਂ ਨੇ ਕੁੱਟਮਾਰ ਕੀਤੀ। ਉਸ ਨੂੰ ਇਲਾਜ ਲਈ ਸਿਵਲ ਹਸਪਤਾਲ ਦਾਖਲ ਕਰਵਾਇਆ ਗਿਆ। ਇਸ ਦੇ ਨਾਲ ਹੀ ਗੁੱਸੇ ਵਿੱਚ ਆਏ ਲੋਕਾਂ ਨੇ ਭੁਲੱਥ ਦੇ ਸਿਵਲ ਹਸਪਤਾਲ ਦਾ ਘਿਰਾਓ ਕਰਕੇ ਧਰਨਾ ਦਿੱਤਾ ਹੈ। ਸਿੱਖ ਸੰਗਤਾਂ ‘ਚ ਰੋਸ ਹੈ | ਉਨ੍ਹਾਂ ਨੇ ਹਸਪਤਾਲ ਦੇ ਬਾਹਰ ਧਰਨਾ ਦਿੱਤਾ ਅਤੇ ਕਾਰਵਾਈ ਦੀ ਮੰਗ ਕੀਤੀ, ਜਿਸ ਵਿੱਚ ਪੁਲਿਸ ਪ੍ਰਸ਼ਾਸਨ ਨੇ ਦਖਲ ਦੇ ਕੇ ਸੰਗਤ ਨੂੰ ਦੋਸ਼ੀ ਖਿਲਾਫ ਮਾਮਲਾ ਦਰਜ ਕਰਨ ਦਾ ਭਰੋਸਾ ਦਿੱਤਾ, ਜਿਸ ਤੋਂ ਬਾਅਦ ਸਿੱਖ ਆਗੂਆਂ ਨੇ ਇਸ ਮਾਮਲੇ ਦੀ ਨਿਖੇਧੀ ਕੀਤੀ।

ਉੱਥੇ ਹੀ ਸਿੱਖ ਜਥੇਬੰਦੀਆਂ ਦੇ ਵਿੱਚ ਬੇਅਦਬੀ ਦੀ ਘਟਨਾ ਨੂੰ ਲੈ ਕੇ ਰੋਸ ਉਪਾਇਆ ਜਾ ਰਿਹਾ,,,,,,, ਗੁੱਸੇ ਵਿੱਚ ਆਏ ਸਿੱਖ ਸੰਗਤਾਂ ਦੇ ਵੱਲੋਂ ਹਸਪਤਾਲ ਬਾਹਰ ਧਰਨਾ ਲਗਾ ਦਿੱਤਾ ਤਾਂ ਪੁਲਿਸ ਦੇ ਵੱਡੇ ਅਫਸਰਾਂ ਨੇ ਸ਼ਾਂਤੀ ਬਣਾਈ ਰੱਖਣ ਦੀ ਅਪੀਲ ਕੀਤੀ,,,,,,,,,ਦੇਖਿਆ ਜਾਵੇ ਤਾਂ ਆਏ ਦਿਨ ਬੇਅਦਬੀ ਦੀਆਂ ਘਟਨਾਵਾਂ ਦੇ ਵਿੱਚ ਵਾਧਾ ਹੁੰਦਾ ਜਾ ਰਿਹਾ ਆਏ ਦਿਨ ਕਿਸੇ ਨਾ ਕਿਸੇ ਗੁਰਦੁਆਰਾ ਸਾਹਿਬ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..

Related posts

ਦੇਖੋ ਪਿੰਡ ‘ਚ ਸ਼ਰੇਆਮ ਕਿਸਦੀ ਲੱਗੀ ਬੋਲੀ ?

htvteam

7 ਦਿਨ -7 ਵਾਰ ਰਗੜਕੇ ਸੁੱਚੇ ਮੋਤੀ ਜਨਾਨੀ ਨੂੰ ਖੁਆਓ ਆਪਣੇ ਘਰ ਬੱਚੇ ਵਾਲੀ ਖੁਸ਼ਖਬਰੀ ਲਿਆਓ

htvteam

ਜ਼ਮਾਨਤ ਮਿਲਣ ਤੋਂ ਬਾਅਦ ਵੀ ਨਹੀਂ ਟਲਿਆ ਬਰਖ਼ਾਸਤ ਕਾਂਸਟੇਬਲ ਦਾ ਖ਼ਤ/ ਰਾ

htvteam

Leave a Comment