ਸਿਆਣਾ ‘ਤੋਂ ਸੁਣਦੇ ਆਏ ਹਾਂ ਕਿ ਦੂਰ ਦੇ ਰਿਸ਼ਤੇਦਾਰਾਂ ਨਾਲੋਂ ਨੇੜੇ ਦਾ ਗੁਆਂਢੀ ਚੰਗਾ ਹੁੰਦਾ ਹੈ ਪਰ ਜੇਕਰ ਗੁਆਂਢੀ ਹੀ ਸਿਰੇ ਦਾ ਘਟੀਆ ਹੋਵੇ ਤਾਂ ਫਿਰ ਉਥੇ ਰਹਿਣਾ ਬੜਾ ਮੁਸ਼ਕਿਲ ਹੋ ਜਾਂਦਾ ਹੈ ਅਜਿਹਾ ਇਕ ਮਾਮਲਾ ਜ਼ਿਲ੍ਹਾ ਗੁਰਦਾਸਪੁਰ ਦੇ ਬਲਾਕ ਕਾਹਨੂੰਵਾਨ ਤੋਂ ਸਾਹਮਣੇ ਆਇਆ ਹੈ ਜਿੱਥੇ ਏਸ ਘਰਦੇ ਵਿੱਚ ਵੜ੍ਹਕੇ ਗੁਆਂਢੀਆਂ ਨੇ ਗੁੰਡਾਗਰਦੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ ਕਿਸੇ ਮਾਮੂਲੀ ਜਿਹੀ ਗੱਲ ਨੂੰ ਲੈਕੈ ਏਸ ਰਾਜਨ ਨਾਮ ਦੇ ਨੌਜਵਾਨ ਦੇ ਸਿਰ ਵਿੱਚ ਇੱਟਾਂ ਮਾਰੀਆਂ ਤੇ ਜਿਸ ਦੌਰਾਨ ਨੌਜਵਾਨ ਉਸਦਾ ਪਿਉ ਗੰਭੀਰ ਜ਼ਖਮੀ ਹੋ ਗਏ ਜਿਨ੍ਹਾਂ ਗੁਰਦਾਸਪੁਰ ਦੇ ਸਿਵਲ ਹਸਪਤਾਲ ਦਾਖਲ ਕੀਤਾ ਗਿਆ ਪਰ ਨੌਜਵਾਨ ਦੀ ਮੌਤ ਹੋ ਗਈ ਏਸ ਬਾਬਤ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਪਰਿਵਾਰ ਮੈਂਬਰਾਂ ਗੁਆਂਢੀਆਂ ਉਤੇ ਕਾਰਵਾਈ ਦੀ ਮੰਗ ਕੀਤੀ ਹੈ,,,,,,,,,
ਉੱਧਰ ਜਦੋਂ ਪੁਲਿਸ ਅਧਿਕਾਰੀ ਨਾਲ ਗੱਲਬਾਤ ਕੀਤੀ ਗਈ ਤਾੰ ਅਧਿਕਾਰੀ ਨੇ ਦੱਸਿਆ 5 ਸੋ ਰੁਪਏ ਦੇ ਲੈਣ ਦੇਣ ਨੂੰ ਲੈਕੇ ਝਗੜਾ ਹੋਇਆ ਸੀ,,,,,,,ਅਧਿਕਾਰੀ ਦਾ ਕਹਿਣਾ ਐ ਕੀ ਮੁਲਜ਼ਮਾਂ ਦੇ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਐ ਜਿਨ੍ਹਾਂ ਨੂੰ ਜਲਦ ਹੀ ਗ੍ਰਿਫਤਾਰ ਕਰਕੇ ਸਲਾਖਾਂ ਪਿੱਛੇ ਸੁੱਟਿਆ ਜਾਵੇਗਾ,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..