Htv Punjabi
Punjab Video

ਅਫਸਰ ਨੇ ਵਿਧਾਇਕ ਨੂੰ ਕੱਢਿਆ ਦਫਤਰ ‘ਚੋਂ ਬਾਹਰ ?

ਲੁਧਿਆਣਾ ਜ਼ਿਲ੍ਹੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਗੁਰਪ੍ਰੀਤ ਬੱਸੀ ਗੋਗੀ ਦਾ ਚੰਡੀਗੜ੍ਹ ਦੇ ਆਈਏਐਸ ਅਧਿਕਾਰੀ ਦਲੀਪ ਕੁਮਾਰ ਨਾਲ ਪੰਗਾ ਪੈ ਗਿਆ ਹੈ। ਆਈਏਐਸ ਅਧਿਕਾਰੀ ਦਲੀਪ ਕੁਮਾਰ ਨੇ ਵਿਧਾਇਕ ਗੋਗੀ ਨੂੰ ਮੀਟਿੰਗ ਵਿੱਚ ਬਾਹਰ ਕੱਢ ਦਿੱਤਾ। ਇਸ ਨਾਲ ਵਿਧਾਇਕ ਗੋਗੀ ਨੇ ਕਾਫੀ ਬੇਇਜ਼ਤੀ ਮਹਿਸੂਸ ਕੀਤੀ ਹੈ। ਇਸ ਲਈ ਉਨ੍ਹਾਂ ਨੇ ਵਿਧਾਨ ਸਭਾ ਦੇ ਸਪੀਕਰ ਨੂੰ ਪੱਤਰ ਲਿਖ ਕੇ ਕਾਰਵਾਈ ਮੰਗੀ ਕੀਤੀ ਐ ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ………..

Related posts

ਕਿਤੇ ਤੁਹਾਡਾ ਘਰ ਅਜਿਹੀ ਥਾਂ ‘ਤੇ ਤਾਂ ਨਹੀਂ ਬਣਿਆ ਹੋਇਆ ?

htvteam

ਵੱਡੀ ਤੋਂ ਵੱਡੀ ਬਿਮਾਰੀ ਨੂੰ ਆਹ ਡਾਕਟਰ ਬੂੰਦਾਂ ਨਾਲ ਪਾਉਂਦੈ ਨੱਥ

htvteam

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਜਲੌ: ਲੱਖਾਂ ਦੀ ਗਿਣਤੀ ‘ਚ ਸੰਗਤ ਨਤਮਸਤਕ

htvteam

Leave a Comment