ਵਾਰਿਸ ਪੰਜਾਬ ਜਥੇਬੰਦੀ ਦੇ ਮੁੱਖੀ ਅੰਮ੍ਰਿਤਪਾਲ ਸਿੰਘ ਬਾਰੇ ਪੰਜਾਬ ਪੁਲਿਸ ਵਲੋਂ ਲਗਾਤਾਰ ਇਹ ਦਾਅਵਾ ਕੀਤਾ ਜਾ ਰਿਹਾ ਕਿ ਅੰਮ੍ਰਿਤਪਾਲ ਸਿੰਘ ਫਰਾਰ ਹੋ ਚੁੱਕਿਆ ਹੈ,,,,,,,ਪਰ ਦੂਜੇ ਅੰਮ੍ਰਿਤਪਾਲ ਦੇ ਮਾਤਾ ਬਲਵਿੰਦਰ ਕੌਰ ਦਾ ਕਹਿਣਾ ਐ ਕਿ ਅੰਮ੍ਰਿਤਪਾਲ ਪੁਲਿਸ ਹਿਰਾਸਤ ਵਿੱਚ ਹੈ , ਇਸਦੇ ਨਾਲ ਹੀ ਉਹਨਾਂ ਦਾ ਕਹਿਣਾ ਹੈ ਕਿ ਸਾਡਾ ਬੱਚਾ ਸਾਨੂੰ ਵਾਪਸ ਦੇ ਦੇਣ ਜਾਂ ਫਿਰ ਸਾਹਮਣੇ ਪੇਸ਼ ਕਰਨ, ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਤਾ ਬਲਵਿੰਦਰ ਕੌਰ ਨੇ ਸਰਕਾਰ ਅੱਗੇ ਇਨਸਾਫ ਦੀ ਗੁਹਾਰ ਲਗਾਈ ਐ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
