Htv Punjabi
Punjab Religion Video

ਅੰਮ੍ਰਿਤਪਾਲ ਦੇ ਪਿਤਾ ਨੇ ਕਰ ਦਿੱਤੇ ਵੱਡੇ ਖੁਲਾਸੇ , ਕਿੱਥੇ ਲੈ ਕੇ ਗਏ !

ਅੰਮ੍ਰਿਤਪਾਲ ਅਤੇ ਉਸ ਦੇ ਸਾਥੀਆਂ ਉਤੇ ਹੋਏ ਪੁਲਿਸ ਦੇ ਐਕਸ਼ਨ ਤੋਂ ਬਾਅਦ ਅੰਮ੍ਰਿਤਸਰ ਦਿਹਾਤੀ ਦੇ ਉੱਚ ਪੁਲੀਸ ਅਧਿਕਾਰੀਆਂ ਨਾਲ ਮੀਟਿੰਗ ਤੋ ਬਾਅਦ ਪੱਤਰਕਾਰਾਂ ਨਾਲ ਗਲ ਕਰਦਿਆਂ ਅੰਮ੍ਰਿਤਪਾਲ ਦੇ ਪਿਤਾ ਭਾਈ ਤਰਸੇਮ ਸਿੰਘ ਨੇ ਕਿਹਾ ਕਿ ਪੁਲੀਸ ਨੇ ਸਾਡੇ ਘਰ ਦੀ ਤਲਾਸ਼ੀ ਲਈ ਹੈ। ਭਾਈ ਅੰਮ੍ਰਿਤਪਾਲ ਸਿੰਘ ਨੇ ਨਸ਼ਿਆਂ ਦੀ ਦਲਦਲ ਵਿਚ ਧਸ ਚੁੱਕੇ ਨੌਜਾਵਾਨਾਂ ਨੂੰ ਗੁਰੂ ਦੇ ਲੜ ਲਾਇਆ ਤੇ ਅੰਮ੍ਰਿਤ ਸੰਚਾਰ ਲਹਿਰ ਸ਼ੁਰੂ ਕਰਕੇ ਨੌਜਵਾਨਾਂ ਨੂੰ ਪੰਥ ਦੀ ਮੁੱਖ ਧਾਰਾ ਨਾਲ ਜੋੜਿਆ, ਉਸ ਨੂੰ ਪੁਲੀਸ ਤੰਗ ਕਰ ਰਹੀ ਹੈ। ਉਹਨਾਂ ਕਿਹਾ ਕਿ ਭਾਈ ਅੰਮ੍ਰਿਤਪਾਲ ਸਿੰਘ ਨੇ ਖ਼ਾਲਸਾ ਵਹੀਰ ਮੁੜ ਸ਼ੁਰੂ ਕਰਨ ਦਾ ਫੈਸਲਾ ਲਿਆ ਸੀ। ਇਸ ਤੋਂ ਇਲਾਵਾ ਉਨਾਂ ਕੈਮਰੇ ਸਾਹਮਣੇ ਹੋਰ ਵੀ ਵੱਡੇ ਖੁਲਾਸੇ ਕੀਤੇ ਨੇ ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..

Related posts

ਪਤਨੀ ਨੇ ਆਪਣੇ ਪਤੀ ਦੇ ਸਾਹਮਣੇ ਰੱਖ ਦਿੱਤੀ ਅਜਿਹੀ ਮੰਗ

htvteam

ਸਹਾਰਾ ਇੰਡੀਆ ਨੂੰ 88 ਹਜ਼ਾਰ ਰੁਪਏ ਉਪਭੋਗਤਾ ਨੂੰ ਦੇਣ ਦੇ ਹੁਕਮ

Htv Punjabi

ਵਿਆਹ ਦੇ ਚਾਰ ਸਾਲ ਬਾਅਦ ਗੁਰਸਿੱਖ ਮੁੰਡਾ ਬਣਿਆ ਪਿਓ, ਕਰ ਗਿਆ ਖੁਦਕੁਸ਼ੀ, ਜਵਾਕ ਦਾ ਮੂੰਹ ਦੇਖਣਾ ਚਾਹੁੰਦਾ ਸੀ ਪਰ ਪੁਲਸੀਆਂ ਨੇ ਰੋਕਿਆ !

Htv Punjabi

Leave a Comment