ਪੰਜਾਬ ਦੇ ਮੌਜੂਦਾ ਹਲਾਤਾਂ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਆਇਆ,, ਉਹਨਾਂ ਦਾ ਕਹਿਣਾ ਸਰਕਾਰਾਂ ਵੱਲੋਂ ਬੇਵਜਹ ਦਹਿਸ਼ਤ ਦਾ ਮਾਹੌਲ ਪੈਦਾ ਕੀਤਾ ਜਾ ਰਿਹਾ ਹੈ ,
ਪੰਜਾਬ ਦਾ ਮਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਤਿੰਨ ਦਹਾਕੇ ਪਹਿਲਾਂ ਵੀ ਪੰਜਾਬ ਦੀ ਮੌਜੂਦਾ ਸਰਕਾਰ ਅਤੇ ਕੇਂਦਰ ਸਰਕਾਰ ਨੇ ਮਿਲਕੇ ਘਟੀਆ ਰਾਜਨੀਤੀ ਖੇਡੀ ਸੀ ਜਿਸ ਦਾ ਨੁਕਸਾਨ ਸਿੱਖਾਂ ਅਤੇ ਪੰਜਾਬ ਦੋਵਾਂ ਨੂੰ ਭੁਗਤਣਾ ਪਿਆ, ਉਸੇ ਤਰ੍ਹਾਂ ਦੀ ਖੇਡ ਖੇਡੀ ਜਾ ਰਹੀ ਹੈ,
ਸਿੰਘ ਸਾਹਿਬ ਨੇ ਦੱਸਿਆ ਕਿ 16- 17 ਸਾਲ ਦੇ ਸਿੱਖ ਨੌਜਵਾਨ ਨਜਾਇਜ਼ ਹਿਰਾਸਤ ਵਿਚ ਲਏ ਨੇ,,,, ਪੰਜਾਬ ਨੂੰ ਸਟੇਬੇਲ ਕਰਨ ਲਈ ਸਿੱਖਾਂ ਨਾਲ ਗੱਲਬਾਤ ਕਰਨੀ ਬਹੁਤ ਜ਼ਰੂਰੀ ਹੈ ਪੰਜਾਬ ਦੇ ਦੇ ਮਸਲਿਆ ਨੂੰ ਹੱਲ ਕਰਨ ਲਈ ਬੈਠਕੇ ਗੱਲਬਾਤ ਕਰਨ ਦੀ ਲੋੜ ਐ ਇਸ ਤਰ੍ਹਾਂ ਦੀ ਦਹਿਸ਼ਤ ਪੈਦਾ ਕਰਕੇ ਨਾ ਹੀ ਪੰਜਾਬ ਅਤੇ ਨਾ ਹੀ ਭਾਰਤ ਸ਼ਾਂਤ ਰਹਿ ਸਕਦਾ ਹੈ,,, ਸਿੰਘ ਸਾਹਿਬ ਨੇ ਕਿਹਾ ਕਿ ਪੰਜਾਬ ਸਰਕਾਰ ਨੂੰ ਅਪਣੀ ਸਥਿਤੀ ਸਪਸ਼ਟ ਕਰਨੀ ਚਾਹੀਦੀ ਹੈ। ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..
