ਲਹਿਰਾਗਾਗਾ ਦੇ ਮੂਣਕ ਪਹੁੰਚੇ ਸਾਬਕਾ ਰਾਜ ਸਭਾ ਮੈਂਬਰ ਅਤੇ ਅਕਾਲੀ ਦਲ ਸੰਯੁਕਤ ਦੇ ਪ੍ਰਧਾਨ ਸਰਦਾਰ ਸੁਖਦੇਵ ਸਿੰਘ ਢੀਂਡਸਾ ਆਏ ਉਹਨਾਂ ਦੇ ਪਹੁੰਚਣ ਤੇ ਮੂਣਕ ਦੇ ਲੋਕਾਂ ਵਲੋਂ ਹਾਰ ਪਾਕੇ ਨਿਘਾ ਸਵਾਗਤ ਕੀਤਾ ਗਿਆ, ਇਸ ਮੌਕੇ ਉਨਾਂ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪੰਜਾਬ ਦੇ ਮੌਜੂਦਾ ਹਲਾਤਾਂ ਤੇ ਚਿੰਤਾਂ ਜਤਾਈ ਐ ਇਸਦੇ ਨਾਲ ਹੀ ਅੰਮ੍ਰਿਤਪਾਲ ਬਾਰੇ ਬੋਲਦੇ ਉਨਾਂ ਕਿਹਾ ਅੰਮ੍ਰਿਤਪਾਲ ਸਿੰਘ ਦੀ ਅੰਮ੍ਰਿਤ ਸੰਚਾਰ ਅਤੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਦਾ ਐ,,,,,ਮੈਂ ਅੰਮ੍ਰਿਤਪਾਲ ਦੇ ਇਸ ਉਪਰਾਲੇ ਦੀ ਸਲਾਘਾ ਕਰਦਾ ਹਾਂ,,,,,ਇਸ ਦੇ ਨਾਲ ਹੀ ਉਨਾਂ ਬੇਅਦਬੀ ਨੂੰ ਲੈਕੇ ਸੁਖਬੀਰ ਸਿੰਘ ਬਾਦਲ ਸ਼ਬਦੀ ਹਮਲਾ ਕੀਤਾ ਅਤੇ ਪੰਜਾਬ ਸਰਕਾਰ ਤੇ ਵੀ ਤਿੱਖੇ ਨਿਸ਼ਾਨੇ ਸਾਧੇ ਨੇ ,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ….
previous post