Htv Punjabi
Punjab Religion

ਅੰਮ੍ਰਿਤਪਾਲ ਸਿੰਘ ‘ਤੇ ਵੱਡੀ ਕਾਰਵਾਈ, ਇੰਸਟਾਗ੍ਰਾਮ ਅਕਾਊਂਟ ਕੀਤਾ ਬੈਨ

ਚੰਡੀਗੜ੍ਹ, 25 ਫਰਵਰੀ 2023 – ਵਾਰਸ ਪੰਜਾਬ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਭਾਰਤ ਸਰਕਾਰ ਦੇ ਆਦੇਸ਼ਾਂ ਤੇ ਬੈਨ ਕਰ ਦਿੱਤਾ ਗਿਆ ਹੈ। ਦੱਸ ਦਈਏ ਕਿ ਲੰਘੇ ਸਾਲ ਵੀ ਅੰਮ੍ਰਿਤਪਾਲ ਸਿੰਘ ਦਾ ਇੰਸਟਾਗ੍ਰਾਮ ਅਕਾਊਂਟ ਸਰਕਾਰ ਨੇ ਦੇਸ਼ ਵਿਰੋਧੀ ਗਤੀਵਿਧੀਆਂ ਦੇ ਕਾਰਨ ਬੈਨ ਕਰ ਦਿੱਤਾ ਸੀ, ਪਰ ਬਾਅਦ ਵਿਚ ਉਕਤ ਅਕਾਊਂਟ ਨੂੰ ਬਹਾਲ ਕਰ ਦਿੱਤਾ ਗਿਆ ਸੀ।

ਤੁਹਾਨੂੰ ਦੱਸ ਦਈਏ ਕਿ ਅੰਮ੍ਰਿਤਪਾਲ ਸਿੰਘ ਦਾ ਟਵਿੱਟਰ ਅਕਾਊਂਟ ਪਹਿਲਾਂ ਤੋਂ ਹੀ ਬੰਦ ਹੈ।

Related posts

ਟਰੈਵਲ ਏਜੰਟਾਂ ਨੂੰ ਭੱਜਦਿਆਂ ਨੂੰ ਨਾ ਲੱਭਿਆ ਰਾਹ, ਪਈ ਰੇਡ

htvteam

ਤੁਸੀਂ ਦਰਦਾਂ ਨੂੰ ਖਤਮ ਕਰਨ ਲਈ ਕਦੇ ਆਹ ਡਾਂਗ ਤੋੜ ਨੁਸਕਾ ਅਪਨਾਇਆ ਹੈ

htvteam

ਅੰਤਰਰਾਸ਼ਟਰੀ ਹਵਾਈ ਅੱਡੇ ‘ਤੇ ਲਾਉਂਜ ਬਾਰ ‘ਚ ਚੂਹਿਆਂ ਨੇ ਮਚਾਈ ਦਹਿਸ਼ਤ

htvteam

Leave a Comment