ਇਹ ਮਾਮਲਾ ਹੈ ਜਲੰਧਰ ਦਾ, ਜਿੱਥੇ ਇਸ ਆਟੋ ਚਾਲਕ ‘ਤੇ ਦੋਸ਼ ਲੱਗ ਰਿਹਾ ਹੈ ਕਿ ਇਸਨੇ 80 ਸਾਲ ਦੀ ਇੱਕ ਬਜ਼ੁਰਗ ਔਰਤ ਨਾਲ ਮੂੰਹ ਕਾਲਾ ਕੀਤਾ ਹੈ | ਜਿਸ ਕਰਕੇ ਉਸ ਔਰਤ ਦੇ ਦੰਦ ਵੀ ਵੱਖ ਹੋ ਕੇ ਆਟੋ ‘ਚ ਹੀ ਡਿੱਗ ਪਏ | ਪੀੜਤ ਬਜ਼ੁਰਗ ਔਰਤ ਵੱਲੋਂ ਰੌਲਾ ਪਾਉਣ ਤੋਂ ਬਾਅਦ ਆਲੇ-ਦੁਆਲੇ ਦੇ ਲੋਕਾਂ ਨੇ ਆਟੋ ਚਾਲਕ ਨੂੰ ਫੜ ਕੇ ਛਿੱਤਰ ਪਰੇਡ ਕੀਤੀ ਅਤੇ ਪੁਲਿਸ ਨੇ ਹਵਾਲਾ ਕਰ ਦਿੱਤਾ। ਜਾਣਕਾਰੀ ਮੁਤਾਬਿਕ ਇਹ ਨੌਜਵਾਨ ਨਸ਼ੇ ਦਾ ਆਦੀ ਹੈ ਅਤੇ ਪਹਿਲਾਂ ਵੀ ਕਈ ਵਾਰ ਕੁੜੀਆਂ ਅਤੇ ਔਰਤਾਂ ਨਾਲ ਛੇੜਛਾੜ ਕਰ ਚੁੱਕ ਹੈ |