Htv Punjabi
Uncategorized

ਆਤਿਸ਼ੀ ਹੋਣਗੇ ਦਿੱਲੀ ਦੇ ਨਵੇਂ ਮੁੱਖ ਮੰਤਰੀ

– ਵਿਧਾਇਕ ਦਲ ਦੀ ਬੈਠਕ ‘ਚ ਲਿਆ ਗਿਆ ਫੈਸਲਾ

ਕੇਜਰੀਵਾਲ ਸਰਕਾਰ ਵਿੱਚ ਸਿੱਖਿਆ ਮੰਤਰੀ ਆਤਿਸ਼ੀ ਦਿੱਲੀ ਦੇ ਨਵੇਂ ਮੁੱਖ ਮੰਤਰੀ ਹੋਣਗੇ। ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਆਮ ਆਦਮੀ ਪਾਰਟੀ (ਆਪ) ਵਿਧਾਇਕ ਦਲ ਦੀ ਬੈਠਕ ਵਿੱਚ ਉਨ੍ਹਾਂ ਦੇ ਨਾਮ ਦਾ ਪ੍ਰਸਤਾਵ ਰੱਖਿਆ। ਆਮ ਆਦਮੀ ਪਾਰਟੀ ਦੀ ਵਿਧਾਇਕ ਦਲ ਦੀ ਮੀਟਿੰਗ ਵਿੱਚ ਫੈਸਲਾ ਲਿਆ ਗਿਆ ਕਿ ਆਤਿਸ਼ੀ ਨੂੰ ਦਿੱਲੀ ਦਾ ਨਵਾਂ ਮੁੱਖ ਮੰਤਰੀ ਬਣਾਇਆ ਜਾਵੇਗਾ।

ਆਮ ਆਦਮੀ ਪਾਰਟੀ ਦੇ ਆਗੂ ਸੌਰਭ ਭਾਰਦਵਾਜ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਪਤਨੀ ਸੁਨੀਤਾ ਕੇਜਰੀਵਾਲ ਮੁੱਖ ਮੰਤਰੀ ਬਣਨ ਵਿੱਚ ਦਿਲਚਸਪੀ ਨਹੀਂ ਰੱਖਦੀ। ਸੂਤਰਾਂ ਮੁਤਾਬਕ ਦਿੱਲੀ ਦੀ ਨਵੀਂ ਸਰਕਾਰ ‘ਚ ਕੋਈ ਉਪ ਮੁੱਖ ਮੰਤਰੀ ਨਹੀਂ ਹੋਵੇਗਾ। ਸਿਰਫ਼ ਮੁੱਖ ਮੰਤਰੀ ਦੇ ਨਾਂ ਦਾ ਐਲਾਨ ਕੀਤਾ ਜਾਵੇਗਾ

Related posts

ਸੁਸ਼ਾਂਤ ਕੇਸ ਮਾਮਲਾ: ਰੀਆ ਨਾਲ ਗੱਲ ਕਰਨ ਵਾਲੇ ਡੀਸੀਪੀ ਦੀ ਰਿਪੋਰਟ ਕਰੋਨਾ ਪੌਜ਼ੇਟਿਵ

htvteam

ਕੋਰਨਾ ਨੂੰ ਲੈ ਕੇ ਬਿਟ੍ਰੇਨ ਨੇ ਇਸ ਟੀਕੇ ਨੂੰ ਦਿੱਤੀ ਹਰੀ ਝੰਡੀ, ਦੁਨੀਆਂ ਹੈਰਾਨ!

htvteam

ਖੇਤ ‘ਚ ਵੜ ਆਇਆ ਸੀ ਉਂਠ, ਪਿੰਡ ਦੇ 3 ਬੰਦਿਆਂ ਨੇ ਕੁਹਾੜੀ ਨਾਲ ਪੈਰ ਵੱਢਤਾ

Htv Punjabi

Leave a Comment