ਵਾਰਿਸ ਪੰਜਾਬ ਦੇ ਜਥੇਬੰਦੀ ਦੇ ਆਗੂ ਅੰਮ੍ਰਿਤਪਾਲ ਪਾਲ ਸਿੰਘ ਤਾਂ ਹਜੇ ਤੱਕ ਪੁਲਿਸ ਦੇ ਹੱਥ ਨਹੀਂ ਲੱਗਾ ਪਰ ਉਸਦੇ ਭੱਜਣ ਅਤੇ ਸਾਥੀਆਂ ਦੀ ਤਸਵੀਰਾਂ ਸਾਹਮਣੇ ਆਈਆਂ ਨੇ ਤਸਵੀਰਾਂ ਚ ਤੁਸੀਂ ਦੇਖ ਸਕਦੇ ਹੋ ਕਿ ਇਹ ਸਿੰਘ ਗੋਲੀਆਂ ਚਲਾਉਂਦੇ ਦਿਖਾਈ ਦੇ ਰਹੇ ਨੇ, ਦੱਸਿਆ ਜਾ ਰਿਹਾ ਕਿ ਇਹ ਵੀਡੀਓ ਅੰਮ੍ਰਿਤਪਾਲ ਦੇ ਸਾਥੀਆਂ ਦੀ ਹੈ।
ਜੋ ਕਿ ਸੋਸ਼ਲ ਮੀਡੀਆ ਤੇ ਬੜੀ ਤੇਜ਼ੀ ਨਾਲ ਵਾਇਰਲ ਹੋ ਰਹੀ ਐ ,ਤੁਸੀਂ ਦੇਖ ਸਕਦੇ ਹੋ ਕਿ ਸਿੰਘ ਜੋ ਹਥਿਆਰ ਚਲਾ ਰਿਹਾ ਹੈ ਉਸ ਤੇ, ਏ ਕੇ ਐਫ ਲਿਖਿਆ ਹੋਇਆ ਐ
ਮਤਲਬ ਅਨੰਦਪੁਰ ਖਾਲਸਾ ਫੌਜ,,,,ਜਿਸ ਦਾ ਪਿਛਲੇ ਦਿਨੀਂ ਪੰਜਾਬ ਪੁਲਿਸ ਨੇ ਖੁਲਾਸਾ ਵੀ ਕੀਤਾ ਸੀ ਕਿ ਅੰਮ੍ਰਿਤਪਾਲ ਇਕ ਵੱਖਰੀ ਫੌਜ ਦੀ ਤਿਆਰੀ ਚ ਸੀ ਇਹ ਹੁਣ ਸਾਫ਼ ਨਜ਼ਰ ਆ ਰਿਹਾ,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…..