26 ਜਨਵਰੀ ਗਣਤੰਤਰ ਦਿਵਸ ਮੌਕੇ ਜਿਥੇ ਸਾਰੇ ਸ਼ਹਿਰ ਦੇ ਸੁਰਖਿਆ ਪ੍ਰਬੰਧ ਅੰਮ੍ਰਿਤਸਰ ਪੁਲਿਸ ਵਲੋ ਮੁਸਤੈਦੀ ਨਾਲ ਕੀਤੇ ਜਾ ਰਹੇ ਹਨ ਉਥੇ ਹੀ ਅੰਮ੍ਰਿਤਸਰ ਪੁਲਿਸ ਦੇ ਏਸੀਪੀ ਦੀ ਅਗਵਾਈ ਹੇਠ ਪੁਲਿਸ ਕਮਿਸ਼ਨਰ ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਦੇ ਦਿਸ਼ਾ ਨਿਰਦੇਸ਼ਾ ਤੇ ਸ੍ਰੀ ਦੁਰਗਿਆਣਾ ਤੀਰਥ ਦੀ ਸੁਰਖਿਆ ਨੂੰ ਲੈ ਕੇ ਮੁਸਤੈਦੀ ਦਿਖਾਉਦਿਆ 40 ਦੇ ਕਰੀਬ ਜਵਾਨ ਤੈਨਾਤ ਕੀਤੇ ਗਏ ਹਨ।ਇਸ ਮੌਕੇ ਜਾਣਕਾਰੀ ਦਿੰਦਿਆ ਏਸੀਪੀ ਸੈਟਰ ਸੁਰਿੰਦਰ ਸਿੰਘ ਨੇ ਦਸਿਆ ਕਿ ਅੰਮ੍ਰਿਤਸਰ ਦੇ ਚਪੇ ਚਪੇ ਤੇ ਜਿਥੇ ਅੰਮ੍ਰਿਤਸਰ ਪੁਲਿਸ ਦੇ ਮੁਲਾਜਮ ਤੈਨਾਤ ਹਨ ਉਥੇ ਹੀ ਦੁਰਗਿਆਣਾ ਤੀਰਥ ਦੀ ਸੁਰਖਿਆ ਪ੍ਰਬੰਧ ਉਚ ਅਧਿਕਾਰੀਆ ਦੇ ਨਿਰਦੇਸ਼ਾ ਤੇ ਕੀਤੇ ਜਾ ਰਹੇ ਨੇ,, ਤਾਂ ਜੋ ਕੋਈ ਸ਼ਰਾਰਤੀ ਅਨਸਰ ਕੋਈ ਵੀ ਅਣਸੁਖਾਵੀ ਘਟਨਾ ਨੂੰ ਅੰਜਾਮ ਨਾ ਦੇਣ,,,,,,,,,
ਖੈਰ 26 ਜਨਵਰੀ ਦੇ ਮੱਦੇ ਨਜ਼ਰ ਪੁਲਿਸ ਪ੍ਰਸ਼ਾਸਨ ਪਹਿਲਾਂ ਹੀ ਸਰਗਰਮ ਹੈ ਅਤੇ ਚੱਪੇ ਚੱਪੇ ਦੀ ਛਾਣਬੀਣ ਬਸ ਸਟੈਂਡਾਂ ਦੀ ਛਾਣਬੀਣ ਕੀਤੀ ਜਾ ਰਹੀ ਹੈ। ਅਤੇ ਸ਼ੱਕ ਦੇ ਆਧਾਰ ਤੇ ਵਾਹਣਾ ਦੀ ਅਤੇ ਸ਼ੱਕੀ ਵਿਅਕਤੀਆਂ ਦੇ ਵੀ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਤਾਂ ਕਿ ਕੋਈ ਅਣਸੁਖਾਵੀ ਘਟਨਾ ਨਾ,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
