ਸਿਵਲ ਹਸਪਤਾਲ ਦੇ ਬੈਠ ਤੇ ਪਿਆ ਇਹ ਉਹੀ ਸ਼ਰਾਬ ਠੇਕੇਦਾਰ ਦਾ ਕਰਿੰਦਾ ਹੈ ਜਿਹੜਾ ਕਿ ਐਕਸਾਇਜ਼ ਵਿਭਾਗ ਦੇ ਕਹਿਣ ਤੇ ਨਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰਾਂ ਦੇ ਟਿਕਾਣੇ ਤੇ ਸੂਚਨਾ ਲੈਣ ਗਿਆ ਸੀ, ਅੱਗਿਓਂ ਨਸ਼ਾ ਤਸਕਰਾਂ ਨੇ ਇਸਨੂੰ ਫੜ੍ਹਕੇ ਹੱਥ ਪੈਰ ਬੰਨ੍ਹ ਦਿੱਤੇ ਅਤੇ ਫਿਰ ਇਸਦੀ ਕੁੱਟਮਾਰ ਕੀਤੀ ਜਿਸ ਦੌਰਾਨ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ ਜਿਸਨੂੰ ਸਿਵਲ ਹਸਪਤਾਲ ਦਾਖਲ ਕੀਤਾ ਗਿਆ,,,,,,,
ਉੱਧਰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮਾਮਲੇ ਬਾਬਤ ਗੋਪੀ ਨਿਹੰਗ ਨੇ ਜੋ ਦੱਸਿਆ ਉਹ ਸੁਣੋ,,,,,,,,,,,ਕਪੂਰਥਲਾ ਸ਼ਹਿਰ ਦੇ ਵਿੱਚ ਸ਼ਰੇਆਮ ਨਸ਼ੇ ਦੀ ਤਸਕਰੀ ਕੀਤੀ ਜਾ ਰਹੀ ਬੀਤੇ ਦਿਨ ਵੀ ਐਕਸਾਇਜ਼ ਵਿਭਾਗ ਦੀ ਟੀਮ ਤੇ ਤਸਕਰ ਵੱਲੋਂ ਹਮਲਾ ਕੀਤਾ ਗਿਆ ਸੀ ਅਜਿਹੇ ਚ ਦੇਖਣਾ ਹੋਵੇਗਾ ਕਿ ਪੁਲਿਸ ਦੋਸ਼ੀਆਂ ਕਦੋਂ ਤੱਕ ਫੜ੍ਹਕੇ ਸਲਾਖਾਂ ਪਿੱਛੇ ਸੁੱਟੇਗੀ,,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ……..
