ਲੁਧਿਆਣਾ ਵਿੱਚ ਚੋਰਾਂ ਦੇ ਹੌਸਲੇ ਬੁਲੰਦ ਹਨ। ਦਿਨ ਦਿਹਾੜੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਨੇ,,, ਤਾਜ਼ਾ ਮਾਮਲਾ ਲੁਧਿਆਣਾ ਦੇ ਅੰਬੇਦਕਰ ਨਗਰ ਦਾ ਹੈ ਜਿਥੇ ਨਸ਼ੇੜੀ ਚੋਰ ਨੇ ਖਾਲੀ ਪਏ ਘਰ ਨੂੰ ਨਿਸ਼ਾਨਾ ਬਣਾਇਆ। ਦਿਨ ਦਿਹਾੜੇ ਚੋਰੀ ਕਰਨ ਵਾਲੇ ਚੋਰ ਨੂੰ ਲੋਕਾਂ ਨੇ ਫੜਿਆ ਅਤੇ ਉਸ ਕੋਲੋਂ ਚੋਰੀ ਦਾ ਸਮਾਨ ਬਰਾਮਦ ਹੋਇਆ ਅਤੇ ਤਲਾਸ਼ੀ ਲੈਣ ਤੇ ਚੋਰ ਦੀ ਜ਼ੇਬ ਵਿਚੋਂ ਨਸ਼ੇ ਦਾ ਇੰਜੈਕਸ਼ਨ ਨਿਕਲਿਆ,,,,,,,,,,,ਚੋਰ ਨੇ ਮੰਨਿਆ ਕਿ ਉਸ ਨੇ ਚੋਰੀ ਕੀਤੀ ਹੈ ਅਤੇ ਉਸ ਨੇ ਨਸ਼ੇ ਦੀ ਪੂਰਤੀ ਲਈ ਚੋਰੀ ਕੀਤੀ ਹੈ।
ਸਰਕਾਰਾਂ ਬਹੁਤ ਆਈਆਂ ਜਿਹਨਾਂ ਨੇ ਵੱਡੇ ਵੱਡੇ ਦਾਅਵੇ ਕੀਤੇ ਕਿ ਪੰਜਾਬ ਦੇ ਵਿੱਚ ਨਸ਼ੇ ਨੂੰ ਜੜ ਤੋਂ ਖਤਮ ਕਰ ਦੇਵਾਂਗੇ। ਹਰ ਰੋਜ ਦੀਆ ਮੂੰਹ ਬੋਲਦੀਆਂ ਤਸਵੀਰਾਂ ਸਰਕਾਰਾਂ ਨੂੰ ਸਵਾਲਾਂ ਦੇ ਵਿੱਚ ਖੜਾ ਕਰਦੀਆਂ ਨੇ,,,,,,,,,,,ਵੀਡੀਓ ਦੇਖਣ ਲਈ ਹੇਠਾਂ ਦਿੱਤੇ ਲਿੰਕ ‘ਤੇ ਕਲਿੱਕ ਕਰੋ…….
